ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb22 ਮਾਰਚ ਸਫ਼ਾ 12
  • ਧੀਰਜ ਨਾਲ ਯਹੋਵਾਹ ਦੀ ਉਡੀਕ ਕਰੋ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਧੀਰਜ ਨਾਲ ਯਹੋਵਾਹ ਦੀ ਉਡੀਕ ਕਰੋ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਮਿਲਦੀ-ਜੁਲਦੀ ਜਾਣਕਾਰੀ
  • ਸਫ਼ਲ ਹੋਣ ਤੇ ਵੀ ਨਿਮਰ ਰਹੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਦਾਊਦ ਦੇ ਫ਼ੌਜੀ ਦਾਅ-ਪੇਚ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਦਲੇਰੀ ਅਤੇ ਹੁਸ਼ਿਆਰੀ ਦੀ ਕਹਾਣੀ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
  • ਆਪਣੇ ਪਰਮੇਸ਼ੁਰ ਯਹੋਵਾਹ ਦੀ ਮਦਦ ਨਾਲ ਆਪਣੇ ਆਪ ਨੂੰ ਤਕੜਾ ਕਰੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
mwb22 ਮਾਰਚ ਸਫ਼ਾ 12
ਰਾਜਾ ਸ਼ਾਊਲ ਗੁਫਾ ਵਿੱਚੋਂ ਬਾਹਰ ਜਾਂਦਾ ਹੋਇਆ ਜਦ ਕਿ ਦਾਊਦ ਤੇ ਉਸ ਦਾ ਇਕ ਆਦਮੀ ਗੁਫਾ ਵਿਚ ਲੁਕੇ ਹੋਏ। ਆਦਮੀ ਦੇ ਹੱਥ ਵਿਚ ਤਲਵਾਰ ਹੈ ਤੇ ਦਾਊਦ ਉਸ ਨੂੰ ਕਹਿੰਦਾ ਹੈ ਕਿ ਉਹ ਸ਼ਾਊਲ ਨੂੰ ਨਾ ਮਾਰੇ।

ਰੱਬ ਦਾ ਬਚਨ ਖ਼ਜ਼ਾਨਾ ਹੈ

ਧੀਰਜ ਨਾਲ ਯਹੋਵਾਹ ਦੀ ਉਡੀਕ ਕਰੋ

ਦਾਊਦ ਕੋਲ ਆਪਣੀਆਂ ਮੁਸ਼ਕਲਾਂ ਖ਼ਤਮ ਕਰਨ ਦਾ ਮੌਕਾ ਸੀ (1 ਸਮੂ 24:3-5)

ਦਾਊਦ ਨੇ ਆਪਣੇ ਹਾਲਾਤ ਨੂੰ ਯਹੋਵਾਹ ਦੇ ਨਜ਼ਰੀਏ ਤੋਂ ਦੇਖਿਆ ਅਤੇ ਆਪਣੇ ʼਤੇ ਕਾਬੂ ਰੱਖਿਆ (1 ਸਮੂ 24:6, 7)

ਦਾਊਦ ਨੂੰ ਭਰੋਸਾ ਸੀ ਕਿ ਯਹੋਵਾਹ ਸਾਰਾ ਕੁਝ ਠੀਕ ਕਰ ਦੇਵੇਗਾ (1 ਸਮੂ 24:12, 15; w04 4/1 16 ਪੈਰਾ 8)

ਦਾਊਦ ਵਾਂਗ ਸਾਨੂੰ ਵੀ ਧੀਰਜ ਰੱਖਣਾ ਚਾਹੀਦਾ ਹੈ। ਆਪਣੀਆਂ ਮੁਸ਼ਕਲਾਂ ਦੂਰ ਕਰਨ ਲਈ ਸਾਨੂੰ ਅਜਿਹਾ ਕੁਝ ਨਹੀਂ ਕਰਨਾ ਚਾਹੀਦਾ ਜੋ ਬਾਈਬਲ ਦੇ ਅਸੂਲਾਂ ਖ਼ਿਲਾਫ਼ ਹੋਵੇ।​—ਯਾਕੂ 1:4; w04 6/1 22-23.

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ