ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb22 ਜੁਲਾਈ ਸਫ਼ਾ 2
  • ਬਰਜ਼ਿੱਲਈ​—ਆਪਣੀਆਂ ਹੱਦਾਂ ਪਛਾਣਦਾ ਸੀ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਬਰਜ਼ਿੱਲਈ​—ਆਪਣੀਆਂ ਹੱਦਾਂ ਪਛਾਣਦਾ ਸੀ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਮਿਲਦੀ-ਜੁਲਦੀ ਜਾਣਕਾਰੀ
  • ਬਰਜ਼ਿੱਲਈ ਆਪਣੀਆਂ ਹੱਦਾਂ ਜਾਣਦਾ ਸੀ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2007
  • ਸਿਆਣੀ ਉਮਰ ਦੇ ਭਰਾਵੋ—ਯਹੋਵਾਹ ਤੁਹਾਡੀ ਵਫ਼ਾਦਾਰੀ ਦੀ ਕਦਰ ਕਰਦਾ ਹੈ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2018
  • ਤੁਸੀਂ ਹਰ ਹਾਲਾਤ ਵਿਚ ਨਿਮਰ ਬਣੇ ਰਹਿ ਸਕਦੇ ਹੋ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2017
  • ਨਿਮਰਤਾ ਉਹ ਗੁਣ ਜੋ ਸੱਤ-ਸੰਤੋਖ ਵਧਾਉਂਦਾ ਹੈ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2000
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
mwb22 ਜੁਲਾਈ ਸਫ਼ਾ 2
ਬਰਜ਼ਿੱਲਈ ਰਾਜਾ ਦਾਊਦ ਦੀ ਪੇਸ਼ਕਸ਼ ਸਵੀਕਾਰ ਕਰਨ ਤੋਂ ਇਨਕਾਰ ਕਰਦਾ ਹੋਇਆ।

ਰੱਬ ਦਾ ਬਚਨ ਖ਼ਜ਼ਾਨਾ ਹੈ

ਬਰਜ਼ਿੱਲਈ​—ਆਪਣੀਆਂ ਹੱਦਾਂ ਪਛਾਣਦਾ ਸੀ

ਰਾਜਾ ਦਾਊਦ ਨੇ ਬਰਜ਼ਿੱਲਈ ਨੂੰ ਇਕ ਸਨਮਾਨ ਦੀ ਪੇਸ਼ਕਸ਼ ਕੀਤੀ (2 ਸਮੂ 19:32, 33; w07 7/15 14 ਪੈਰਾ 5)

ਆਪਣੀਆਂ ਹੱਦਾਂ ਪਛਾਣਨ ਕਰਕੇ ਬਰਜ਼ਿੱਲਈ ਨੇ ਬੜੇ ਆਦਰ ਨਾਲ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ (2 ਸਮੂ 19:34, 35; w07 7/15 14 ਪੈਰਾ 7)

ਬਰਜ਼ਿੱਲਈ ਵਾਂਗ ਆਪਣੀਆਂ ਹੱਦਾਂ ਪਛਾਣੋ (w07 7/15 15 ਪੈਰੇ 1-2)

ਆਪਣੀਆਂ ਹੱਦਾਂ ਪਛਾਣਨ ਵਾਲਾ ਇਨਸਾਨ ਜਾਣਦਾ ਹੈ ਕਿ ਉਹ ਕੀ ਕਰ ਸਕਦਾ ਹੈ ਅਤੇ ਕੀ ਨਹੀਂ। ਯਹੋਵਾਹ ਨੂੰ ਖ਼ੁਸ਼ ਕਰਨ ਲਈ ਸਾਨੂੰ ਵੀ ਆਪਣੀਆਂ ਹੱਦਾਂ ਪਛਾਣਨੀਆਂ ਚਾਹੀਦੀਆਂ ਹਨ। (ਮੀਕਾ 6:8) ਇਸ ਤਰ੍ਹਾਂ ਕਰਨ ਨਾਲ ਸਾਨੂੰ ਕੀ ਫ਼ਾਇਦਾ ਹੁੰਦਾ ਹੈ?

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ