ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb22 ਜੁਲਾਈ ਸਫ਼ਾ 4
  • ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਮਿਲਦੀ-ਜੁਲਦੀ ਜਾਣਕਾਰੀ
  • ਘਮੰਡੀ ਹੋਣ ਕਰਕੇ ਅਬਸ਼ਾਲੋਮ ਨੇ ਬਗਾਵਤ ਕੀਤੀ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਅਮਨੋਨ ਦੇ ਸੁਆਰਥ ਕਰਕੇ ਬਿਪਤਾ ਆਈ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਤੁਸੀਂ ਯਹੋਵਾਹ ਨੂੰ ਜੋ ਦਿੰਦੇ ਹੋ, ਕੀ ਉਹ ਅਸਲ ਵਿਚ ਬਲੀਦਾਨ ਹੈ?
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਮਦਦ ਲਈ ਯਹੋਵਾਹ ʼਤੇ ਭਰੋਸਾ ਰੱਖੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
mwb22 ਜੁਲਾਈ ਸਫ਼ਾ 4

ਰੱਬ ਦਾ ਬਚਨ ਖ਼ਜ਼ਾਨਾ ਹੈ

ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ

ਯਹੋਵਾਹ ਗਿਬਓਨੀਆਂ ਖ਼ਿਲਾਫ਼ ਹੋਈ ਬੇਇਨਸਾਫ਼ੀ ਨੂੰ ਭੁੱਲਿਆ ਨਹੀਂ (2 ਸਮੂ 21:1, 2)

ਸ਼ਾਊਲ ਅਤੇ ਉਸ ਦੇ ਘਰਾਣੇ ਨੇ ਜੋ ਖ਼ੂਨ ਵਹਾਇਆ ਸੀ, ਉਸ ਦੀ ਭਰਪਾਈ ਸੋਨੇ-ਚਾਂਦੀ ਨਾਲ ਨਹੀਂ ਹੋ ਸਕਦੀ ਸੀ (ਗਿਣ 35:31, 33; 2 ਸਮੂ 21:3, 4)

ਇਨਸਾਫ਼ ਕਰਨ ਲਈ ਸ਼ਾਊਲ ਦੇ ਘਰਾਣੇ ਵਿੱਚੋਂ ਸੱਤ ਆਦਮੀਆਂ ਨੂੰ ਜਾਨੋਂ ਮਾਰ ਦਿੱਤਾ ਗਿਆ (2 ਸਮੂ 21:5, 6; it-1 932 ਪੈਰਾ 1)

ਵੱਖੋ-ਵੱਖਰੀਆਂ ਉਮਰਾਂ, ਕੌਮਾਂ ਅਤੇ ਪਿਛੋਕੜਾਂ ਦੇ ਯਹੋਵਾਹ ਦੇ ਗਵਾਹ ਜਿਨ੍ਹਾਂ ਨੇ ਜ਼ੁਲਮ ਸਹੇ ਅਤੇ ਜੇਲ੍ਹਾਂ ਵਿਚ ਕੈਦ ਕੱਟੀ।

ਬੇਇਨਸਾਫ਼ੀ ਹੋਣ ਤੇ ਰੋਮੀਆਂ 12:19-21 ਵਿਚ ਲਿਖੀਆਂ ਗੱਲਾਂ ਸਾਡੀ ਕਿਵੇਂ ਮਦਦ ਕਰ ਸਕਦੀਆਂ ਹਨ?

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ