ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb22 ਜੁਲਾਈ ਸਫ਼ਾ 8
  • ਕੀ ਤੁਸੀਂ ਆਪਣੀਆਂ ਗ਼ਲਤੀਆਂ ਤੋਂ ਸਬਕ ਸਿੱਖਦੇ ਹੋ?

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਕੀ ਤੁਸੀਂ ਆਪਣੀਆਂ ਗ਼ਲਤੀਆਂ ਤੋਂ ਸਬਕ ਸਿੱਖਦੇ ਹੋ?
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਮਿਲਦੀ-ਜੁਲਦੀ ਜਾਣਕਾਰੀ
  • ਜੇ ਮੇਰੇ ਤੋਂ ਗ਼ਲਤੀ ਹੋ ਜਾਂਦੀ ਹੈ, ਤਾਂ ਮੈਂ ਕੀ ਕਰਾਂ?
    10 ਸਵਾਲ ਜੋ ਨੌਜਵਾਨ ਪੁੱਛਦੇ ਹਨ
  • ਗ਼ਲਤੀਆਂ ਹੋਣ ʼਤੇ ਮੈਂ ਕੀ ਕਰਾਂ?
    ਨੌਜਵਾਨਾਂ ਦੇ ਸਵਾਲ
  • ਯਹੋਵਾਹ ਵਾਂਗ ਆਪਣਾ ਅਧਿਕਾਰ ਵਰਤੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਗ਼ਲਤੀਆਂ ਪ੍ਰਤੀ ਸਹੀ ਨਜ਼ਰੀਆ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2017
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
mwb22 ਜੁਲਾਈ ਸਫ਼ਾ 8
ਇਕ ਭੈਣ ਆਪਣੀ ਬਾਈਬਲ ਪੜ੍ਹਦਿਆਂ ਅਦੋਨੀਯਾਹ ਦੇ ਕੰਮਾਂ ʼਤੇ ਸੋਚ-ਵਿਚਾਰ ਕਰਦੀ ਹੋਈ। ਤਸਵੀਰਾਂ: 1. ਅਦੋਨੀਯਾਹ ਨੇ ਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਫੜਿਆ ਹੋਇਆ ਹੈ। 2. ਅਦੋਨੀਯਾਹ ਬਥ-ਸ਼ਬਾ ਦੇ ਤਰਲੇ ਕਰਦਾ ਹੋਇਆ।

ਰੱਬ ਦਾ ਬਚਨ ਖ਼ਜ਼ਾਨਾ ਹੈ

ਕੀ ਤੁਸੀਂ ਆਪਣੀਆਂ ਗ਼ਲਤੀਆਂ ਤੋਂ ਸਬਕ ਸਿੱਖਦੇ ਹੋ?

[1 ਰਾਜਿਆਂ​—ਇਕ ਝਲਕ ਨਾਂ ਦੀ ਵੀਡੀਓ ਦਿਖਾਓ।]

ਭਾਵੇਂ ਅਦੋਨੀਯਾਹ ਨੇ ਸਿੰਘਾਸਣ ਹਥਿਆਉਣ ਲਈ ਚਾਲਾਂ ਚੱਲੀਆਂ ਸਨ, ਪਰ ਉਸ ʼਤੇ ਦਇਆ ਕੀਤੀ ਗਈ (1 ਰਾਜ 1:5, 52, 53; it-2 987 ਪੈਰਾ 4)

ਅਦੋਨੀਯਾਹ ਨੇ ਆਪਣੀ ਗ਼ਲਤੀ ਤੋਂ ਸਬਕ ਨਹੀਂ ਸਿੱਖਿਆ ਜਿਸ ਕਰਕੇ ਉਸ ਨੂੰ ਬੁਰੇ ਨਤੀਜੇ ਭੁਗਤਣੇ ਪਏ (1 ਰਾਜ 2:15-17, 22, 23; it-1 49)

ਇਕ ਬੁੱਧੀਮਾਨ ਵਿਅਕਤੀ ਨਾ ਸਿਰਫ਼ ਆਪਣੀਆਂ ਗ਼ਲਤੀਆਂ ਤੋਂ, ਸਗੋਂ ਦੂਜਿਆਂ ਦੀਆਂ ਗ਼ਲਤੀਆਂ ਤੋਂ ਵੀ ਸਬਕ ਸਿੱਖਦਾ ਹੈ।​—1 ਕੁਰਿੰ 10:11.

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ