ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb22 ਸਤੰਬਰ ਸਫ਼ਾ 2
  • ਯਹੋਵਾਹ ਦੀ ਬੁੱਧ ਲਈ ਉਸ ਦੀ ਤਾਰੀਫ਼ ਕਰੋ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਯਹੋਵਾਹ ਦੀ ਬੁੱਧ ਲਈ ਉਸ ਦੀ ਤਾਰੀਫ਼ ਕਰੋ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਮਿਲਦੀ-ਜੁਲਦੀ ਜਾਣਕਾਰੀ
  • ਉਸ ਨੂੰ ਬੁੱਧ ਦੀ ਬਹੁਤ ਕਦਰ ਸੀ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਇਕ ਮੁਲਾਕਾਤ ਜਿਹੜੀ ਬਹੁਤ ਫ਼ਾਇਦੇਮੰਦ ਸਾਬਤ ਹੋਈ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—1999
  • ਸੁਲੇਮਾਨ ਨੇ ਨਿਮਰਤਾ ਨਾਲ ਦਿਲੋਂ ਪ੍ਰਾਰਥਨਾ ਕੀਤੀ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਬੁੱਧ ਅਨਮੋਲ ਹੈ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
mwb22 ਸਤੰਬਰ ਸਫ਼ਾ 2

ਰੱਬ ਦਾ ਬਚਨ ਖ਼ਜ਼ਾਨਾ ਹੈ

ਯਹੋਵਾਹ ਦੀ ਬੁੱਧ ਲਈ ਉਸ ਦੀ ਤਾਰੀਫ਼ ਕਰੋ

ਯਹੋਵਾਹ ਨੇ ਸੁਲੇਮਾਨ ਨੂੰ ਬਹੁਤ ਬੁੱਧ ਦਿੱਤੀ (1 ਰਾਜ 10:1-3; w99 7/1 30 ਪੈਰਾ 6)

ਯਹੋਵਾਹ ਨੇ ਸੁਲੇਮਾਨ ਨੂੰ ਜੋ ਬੁੱਧ ਦਿੱਤੀ, ਉਸ ਕਰਕੇ ਸ਼ਬਾ ਦੀ ਰਾਣੀ ਦੇ ਹੋਸ਼ ਉੱਡ ਗਏ (1 ਰਾਜ 10:4, 5; w99 11/1 20 ਪੈਰਾ 6)

ਸ਼ਬਾ ਦੀ ਰਾਣੀ ਨੇ ਯਹੋਵਾਹ ਦੀ ਮਹਿਮਾ ਕੀਤੀ ਕਿ ਉਸ ਨੇ ਸੁਲੇਮਾਨ ਨੂੰ ਰਾਜਾ ਨਿਯੁਕਤ ਕੀਤਾ (1 ਰਾਜ 10:6-9; w99 7/1 30-31)

ਇਕ ਭੈਣ ਇਕ ਔਰਤ ਨੂੰ ਰੈਸਟੋਰੈਂਟ ਵਿਚ ਗਵਾਹੀ ਦਿੰਦੀ ਹੋਈ।

ਸ਼ਬਾ ਦੀ ਰਾਣੀ ਵਾਂਗ ਅਸੀਂ ਵੀ ਪਰਮੇਸ਼ੁਰ ਦੀ ਬੁੱਧ ਲਈ ਕਦਰਦਾਨੀ ਜ਼ਾਹਰ ਕਰ ਸਕਦੇ ਹਾਂ। ਕਿਵੇਂ? ਇਕ ਤਰੀਕਾ ਹੈ ਕਿ ਅਸੀਂ ਪੂਰੀ ਵਾਹ ਲਾ ਕੇ ਯਿਸੂ ਦੀ ਮਿਸਾਲ ʼਤੇ ਚੱਲੀਏ ਅਤੇ ਉਸ ਦੀਆਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ਵਿਚ ਲਾਗੂ ਕਰੀਏ। (ਮੱਤੀ 12:42; 1 ਪਤ 2:21) ਦੂਜਾ ਤਰੀਕਾ ਹੈ ਕਿ ਅਸੀਂ ਪ੍ਰਚਾਰ ਵਿਚ ਪਰਮੇਸ਼ੁਰੀ ਬੁੱਧ ਦੀਆਂ ਗੱਲਾਂ ਦੂਜਿਆਂ ਨਾਲ ਸਾਂਝੀਆਂ ਕਰੀਏ।

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ