ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb22 ਨਵੰਬਰ ਸਫ਼ਾ 4
  • ਯਹੋਵਾਹ ਨੇ ਨਾਮੁਮਕਿਨ ਨੂੰ ਮੁਮਕਿਨ ਕਰ ਦਿੱਤਾ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਯਹੋਵਾਹ ਨੇ ਨਾਮੁਮਕਿਨ ਨੂੰ ਮੁਮਕਿਨ ਕਰ ਦਿੱਤਾ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਮਿਲਦੀ-ਜੁਲਦੀ ਜਾਣਕਾਰੀ
  • ਚੌਧਰ ਕਰਨ ਦੀ ਲਾਲਸਾ ਰੱਖਣ ਵਾਲੀ ਇਕ ਦੁਸ਼ਟ ਔਰਤ ਸਜ਼ਾ ਤੋਂ ਨਹੀਂ ਬਚ ਸਕੀ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਯਹੋਵਾਹ ਦੇ ਧੀਰਜ ਦੀ ਇਕ ਹੱਦ ਹੈ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਉਨ੍ਹਾਂ ਤੋਂ ਕਿਤੇ ਜ਼ਿਆਦਾ ਸਾਡੇ ਨਾਲ ਹਨ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਹਮੇਸ਼ਾ ਯਾਦ ਰੱਖੋ ਕਿ ਸਮਾਂ ਬਹੁਤ ਘੱਟ ਰਹਿ ਗਿਆ ਹੈ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
mwb22 ਨਵੰਬਰ ਸਫ਼ਾ 4

ਰੱਬ ਦਾ ਬਚਨ ਖ਼ਜ਼ਾਨਾ ਹੈ

ਯਹੋਵਾਹ ਨੇ ਨਾਮੁਮਕਿਨ ਨੂੰ ਮੁਮਕਿਨ ਕਰ ਦਿੱਤਾ

ਡਾਢੇ ਕਾਲ਼ ਦੌਰਾਨ ਯਹੋਵਾਹ ਨੇ ਕਿਹਾ ਕਿ ਅਗਲੇ ਦਿਨ ਖਾਣ-ਪੀਣ ਦੀਆਂ ਚੀਜ਼ਾਂ ਦੀ ਭਰਮਾਰ ਹੋਵੇਗੀ (2 ਰਾਜ 7:1; it-1 716-717)

ਇਜ਼ਰਾਈਲ ਦੇ ਇਕ ਅਧਿਕਾਰੀ ਨੇ ਯਹੋਵਾਹ ਦੇ ਵਾਅਦੇ ʼਤੇ ਸ਼ੱਕ ਕੀਤਾ (2 ਰਾਜ 7:2)

ਯਹੋਵਾਹ ਨੇ ਨਾਮੁਮਕਿਨ ਨੂੰ ਮੁਮਕਿਨ ਕਰ ਦਿੱਤਾ (2 ਰਾਜ 7:6, 7, 16-18)

ਇਕ ਮਸੀਹੀ ਜੋੜਾ ਇਕ ਰੈਸਟੋਰੈਂਟ ਵਿਚ ਕਾਫ਼ੀ ਪੀਂਦੇ ਹੋਏ ਟੀ. ਵੀ. ʼਤੇ ਖ਼ਬਰ ਦੇਖ ਰਿਹਾ ਹੈ ਕਿ ਦੁਨੀਆਂ ਦੇ ਨੇਤਾ ਇਕੱਠੇ ਹੋ ਕੇ ਮੀਟਿੰਗ ਕਰ ਰਹੇ ਹਨ। ਰੈਸਟੋਰੈਂਟ ਵਿਚ ਸਾਰੇ ਬੜੇ ਧਿਆਨ ਨਾਲ ਇਹ ਖ਼ਬਰ ਦੇਖਦੇ ਹੋਏ।

ਯਹੋਵਾਹ ਨੇ ਕਿਹਾ ਹੈ ਕਿ ਇਸ ਦੁਨੀਆਂ ਦਾ ਵਿਨਾਸ਼ ਇਕਦਮ ਅਚਾਨਕ ਹੋ ਜਾਵੇਗਾ। (1 ਥੱਸ 5:2, 3) ਸਾਡੇ ਲਈ ਯਹੋਵਾਹ ਦੇ ਬਚਨ ʼਤੇ ਨਿਹਚਾ ਕਰਨੀ ਕਿਉਂ ਜ਼ਰੂਰੀ ਹੈ?

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ