ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb22 ਨਵੰਬਰ ਸਫ਼ਾ 10
  • ਯਹੋਵਾਹ ਦੇ ਧੀਰਜ ਦੀ ਇਕ ਹੱਦ ਹੈ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਯਹੋਵਾਹ ਦੇ ਧੀਰਜ ਦੀ ਇਕ ਹੱਦ ਹੈ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਮਿਲਦੀ-ਜੁਲਦੀ ਜਾਣਕਾਰੀ
  • ਯਹੋਵਾਹ ਨੇ ਨਾਮੁਮਕਿਨ ਨੂੰ ਮੁਮਕਿਨ ਕਰ ਦਿੱਤਾ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਚੌਧਰ ਕਰਨ ਦੀ ਲਾਲਸਾ ਰੱਖਣ ਵਾਲੀ ਇਕ ਦੁਸ਼ਟ ਔਰਤ ਸਜ਼ਾ ਤੋਂ ਨਹੀਂ ਬਚ ਸਕੀ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਹਮੇਸ਼ਾ ਯਾਦ ਰੱਖੋ ਕਿ ਸਮਾਂ ਬਹੁਤ ਘੱਟ ਰਹਿ ਗਿਆ ਹੈ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਉਨ੍ਹਾਂ ਤੋਂ ਕਿਤੇ ਜ਼ਿਆਦਾ ਸਾਡੇ ਨਾਲ ਹਨ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
mwb22 ਨਵੰਬਰ ਸਫ਼ਾ 10
ਯਿਸੂ ਅਤੇ ਉਸ ਦੀ ਸਵਰਗੀ ਫ਼ੌਜ ਚਿੱਟੇ ਘੋੜਿਆਂ ʼਤੇ ਸਵਾਰ ਧਰਤੀ ʼਤੇ ਪਰਮੇਸ਼ੁਰ ਦੇ ਦੁਸ਼ਮਣਾਂ ਦਾ ਖ਼ਾਤਮਾ ਕਰਨ ਲਈ ਆਉਂਦੀ ਹੋਈ।

ਰੱਬ ਦਾ ਬਚਨ ਖ਼ਜ਼ਾਨਾ ਹੈ

ਯਹੋਵਾਹ ਦੇ ਧੀਰਜ ਦੀ ਇਕ ਹੱਦ ਹੈ

ਯਹੋਵਾਹ ਨੇ ਸੀਰੀਆ ਨੂੰ ਇਜ਼ਰਾਈਲ ʼਤੇ ਜਿੱਤ ਹਾਸਲ ਕਰਨ ਦਿੱਤੀ (2 ਰਾਜ 17:5, 6; it-2 908 ਪੈਰਾ 5)

ਯਹੋਵਾਹ ਨੇ ਆਪਣੇ ਲੋਕਾਂ ਨੂੰ ਸਜ਼ਾ ਦਿੱਤੀ ਕਿਉਂਕਿ ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਅੱਤ ਬੁਰੇ ਸਨ (2 ਰਾਜ 17:9-12; it-1 414-415)

ਯਹੋਵਾਹ ਨੇ ਇਜ਼ਰਾਈਲੀਆਂ ਨਾਲ ਬਹੁਤ ਧੀਰਜ ਰੱਖਿਆ ਅਤੇ ਉਹ ਉਨ੍ਹਾਂ ਨੂੰ ਵਾਰ-ਵਾਰ ਚੇਤਾਵਨੀਆਂ ਦਿੰਦਾ ਰਿਹਾ (2 ਰਾਜ 17:13, 14)

ਸਾਡਾ ਪਿਆਰਾ ਸਵਰਗੀ ਪਿਤਾ ਨਾਮੁਕੰਮਲ ਇਨਸਾਨਾਂ ਨਾਲ ਬਹੁਤ ਧੀਰਜ ਰੱਖਦਾ ਹੈ। (2 ਪਤ 3:9) ਪਰ ਉਹ ਆਪਣੇ ਮਕਸਦ ਨੂੰ ਪੂਰਾ ਕਰਨ ਲਈ ਬਹੁਤ ਜਲਦ ਕਦਮ ਚੁੱਕੇਗਾ ਅਤੇ ਦੁਸ਼ਟਾਂ ਦਾ ਨਾਸ਼ ਕਰ ਦੇਵੇਗਾ। ਇਸ ਤੋਂ ਅਸੀਂ ਕੀ ਸਿੱਖਦੇ ਹਾਂ? ਜਦੋਂ ਕੋਈ ਸਾਨੂੰ ਸਲਾਹ ਦਿੰਦਾ ਹੈ, ਤਾਂ ਸਾਨੂੰ ਸਲਾਹ ਸੁਣ ਕੇ ਆਪਣੇ ਆਪ ਨੂੰ ਸੁਧਾਰਨਾ ਚਾਹੀਦਾ ਹੈ। ਨਾਲੇ ਸਾਨੂੰ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕਰਨਾ ਚਾਹੀਦਾ ਹੈ ਕਿਉਂਕਿ ਸਮਾਂ ਬਹੁਤ ਘੱਟ ਹੈ।

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ