ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb23 ਮਾਰਚ ਸਫ਼ਾ 14
  • ਹਰ ਮਾਮਲੇ ਵਿਚ ਯਹੋਵਾਹ ʼਤੇ ਭਰੋਸਾ ਰੱਖੋ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਹਰ ਮਾਮਲੇ ਵਿਚ ਯਹੋਵਾਹ ʼਤੇ ਭਰੋਸਾ ਰੱਖੋ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਮਿਲਦੀ-ਜੁਲਦੀ ਜਾਣਕਾਰੀ
  • ਕੀ ਤੁਹਾਨੂੰ ਯਾਦ ਹੈ?
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2021
  • “ਆਪਣੇ ਪਰਮੇਸ਼ੁਰ ਯਹੋਵਾਹ ʼਤੇ ਨਿਹਚਾ ਰੱਖੋ”
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • “ਤੁਹਾਨੂੰ ਤੁਹਾਡੀ ਨੇਕੀ ਦਾ ਫ਼ਲ ਜ਼ਰੂਰ ਮਿਲੇਗਾ”
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2012
  • ਸ਼ਾਂਤੀ ਦੇ ਸਮੇਂ ਦੌਰਾਨ ਸਮਝਦਾਰੀ ਵਰਤੋ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2020
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
mwb23 ਮਾਰਚ ਸਫ਼ਾ 14

ਰੱਬ ਦਾ ਬਚਨ ਖ਼ਜ਼ਾਨਾ ਹੈ

ਹਰ ਮਾਮਲੇ ਵਿਚ ਯਹੋਵਾਹ ʼਤੇ ਭਰੋਸਾ ਰੱਖੋ

ਆਸਾ ਨੇ ਵੱਡੀ ਫ਼ੌਜ ਨੂੰ ਹਰਾਉਣ ਲਈ ਯਹੋਵਾਹ ʼਤੇ ਭਰੋਸਾ ਰੱਖਿਆ (2 ਇਤਿ 14:9-12; w21.03 5 ਪੈਰਾ 12)

ਪਰ ਬਾਅਦ ਵਿਚ ਆਸਾ ਨੇ ਛੋਟੀ ਜਿਹੀ ਫ਼ੌਜ ਨੂੰ ਹਰਾਉਣ ਲਈ ਸੀਰੀਆ ʼਤੇ ਭਰੋਸਾ ਰੱਖਿਆ (2 ਇਤਿ 16:1-3; w21.03 5 ਪੈਰਾ 13)

ਆਸਾ ਨੇ ਯਹੋਵਾਹ ਤੋਂ ਮਦਦ ਨਹੀਂ ਮੰਗੀ, ਇਸ ਕਰਕੇ ਯਹੋਵਾਹ ਉਸ ਤੋਂ ਖ਼ੁਸ਼ ਨਹੀਂ ਸੀ (2 ਇਤਿ 16:7-9)

ਤਸਵੀਰ: 1. ਇਕ ਨੌਜਵਾਨ ਭਰਾ ਦਾ ਬਪਤਿਸਮਾ ਹੁੰਦਾ ਹੋਇਆ। 2. ਉਹੀ ਨੌਜਵਾਨ ਭਰਾ ਟੀ.ਵੀ ਸਾਮ੍ਹਣੇ ਬੈਠ ਕੇ ਤੈਅ ਕਰਦਾ ਹੋਇਆ ਕਿ ਉਹ ਕਿਹੜਾ ਪ੍ਰੋਗ੍ਰਾਮ ਦੇਖੇਗਾ।

ਹੋ ਸਕਦਾ ਹੈ ਕਿ ਜਦੋਂ ਜ਼ਿੰਦਗੀ ਵਿਚ ਵੱਡੇ-ਵੱਡੇ ਫ਼ੈਸਲੇ ਲੈਣੇ ਹੁੰਦੇ ਹਨ, ਤਾਂ ਅਸੀਂ ਯਹੋਵਾਹ ʼਤੇ ਭਰੋਸਾ ਰੱਖੀਏ। ਪਰ ਛੋਟੇ-ਛੋਟੇ ਮਾਮਲਿਆਂ ਵਿਚ ਫ਼ੈਸਲੇ ਲੈਂਦੇ ਵੇਲੇ ਕੀ? ਇਹ ਬਹੁਤ ਜ਼ਰੂਰੀ ਹੈ ਕਿ ਅਸੀਂ ਜ਼ਿੰਦਗੀ ਦੇ ਹਰ ਮਾਮਲੇ ਵਿਚ ਯਹੋਵਾਹ ਨੂੰ ਧਿਆਨ ਵਿਚ ਰੱਖ ਕੇ ਫ਼ੈਸਲੇ ਕਰੀਏ।​—ਕਹਾ 3:5, 6; w21.03 6 ਪੈਰਾ 14.

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ