ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb23 ਮਈ ਸਫ਼ਾ 10
  • ਇਕੱਠੇ ਹੋਣਾ ਸਾਡੇ ਲਈ ਫ਼ਾਇਦੇਮੰਦ ਹੈ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਇਕੱਠੇ ਹੋਣਾ ਸਾਡੇ ਲਈ ਫ਼ਾਇਦੇਮੰਦ ਹੈ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਮਿਲਦੀ-ਜੁਲਦੀ ਜਾਣਕਾਰੀ
  • ਯਹੋਵਾਹ ਨੇ ਸਮਝਦਾਰੀ ਨਾਲ ਜ਼ਮੀਨ ਵੰਡੀ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
  • ਆਪਣੀ ਅਨਮੋਲ ਵਿਰਾਸਤ ਦੀ ਰਾਖੀ ਕਰੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
  • ਯਹੋਵਾਹ ਆਪਣੇ ਲੋਕਾਂ ਨੂੰ ਵੱਖਰਾ ਕਰਦਾ ਹੈ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
  • ਔਖੀਆਂ ਘੜੀਆਂ ਦੌਰਾਨ ਭੈਣਾਂ-ਭਰਾਵਾਂ ਨੂੰ ਤਕੜਾ ਕਰੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
mwb23 ਮਈ ਸਫ਼ਾ 10

ਰੱਬ ਦਾ ਬਚਨ ਖ਼ਜ਼ਾਨਾ ਹੈ

ਇਕੱਠੇ ਹੋਣਾ ਸਾਡੇ ਲਈ ਫ਼ਾਇਦੇਮੰਦ ਹੈ

ਹਿਜ਼ਕੀਯਾਹ ਨੇ ਯਰੂਸ਼ਲਮ ਵਿਚ ਵੱਡੇ ਪੱਧਰ ʼਤੇ ਪਸਾਹ ਦਾ ਤਿਉਹਾਰ ਮਨਾਉਣ ਦਾ ਇੰਤਜ਼ਾਮ ਕੀਤਾ (2 ਇਤਿ 30:1; it-1 1103 ਪੈਰਾ 2)

ਵਿਰੋਧ ਦੇ ਬਾਵਜੂਦ ਬਹੁਤ ਸਾਰੇ ਲੋਕ ਤਿਉਹਾਰ ਮਨਾਉਣ ਲਈ ਹਾਜ਼ਰ ਹੋਏ (2 ਇਤਿ 30:10, 11, 13; it-1 1103 ਪੈਰਾ 3)

ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ ਅਤੇ ਯਹੋਵਾਹ ਦੀ ਸੇਵਾ ਕਰਨ ਦੀ ਹੱਲਾਸ਼ੇਰੀ ਮਿਲੀ (2 ਇਤਿ 30:25–31:1; it-1 1103 ਪੈਰੇ 4-5)

ਦੋ ਭੈਣਾਂ ਕਿੰਗਡਮ ਹਾਲ ਵਿਚ ਖ਼ੁਸ਼ੀ-ਖ਼ੁਸ਼ੀ ਇਕ-ਦੂਜੇ ਨੂੰ ਗਲੇ ਮਿਲਦੀਆਂ ਹੋਈਆਂ। ਸਾਰਿਆਂ ਨੇ ਮਾਸਕ ਪਾਏ ਹੋਏ ਹਨ।

ਖ਼ੁਦ ਨੂੰ ਪੁੱਛੋ, ‘ਮੁਸ਼ਕਲਾਂ ਦੇ ਬਾਵਜੂਦ ਮੀਟਿੰਗਾਂ ਅਤੇ ਸੰਮੇਲਨਾਂ ਵਿਚ ਹਾਜ਼ਰ ਹੋ ਕੇ ਮੈਨੂੰ ਕਿਹੜੇ ਫ਼ਾਇਦੇ ਹੋਏ ਹਨ?’

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ