ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb23 ਜੁਲਾਈ ਸਫ਼ਾ 7
  • ਕੀ ਮਿਹਨਤ-ਮਜ਼ਦੂਰੀ ਦਾ ਕੰਮ ਤੁਹਾਡੀ ਸ਼ਾਨ ਦੇ ਖ਼ਿਲਾਫ਼ ਹੈ?

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਕੀ ਮਿਹਨਤ-ਮਜ਼ਦੂਰੀ ਦਾ ਕੰਮ ਤੁਹਾਡੀ ਸ਼ਾਨ ਦੇ ਖ਼ਿਲਾਫ਼ ਹੈ?
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਮਿਲਦੀ-ਜੁਲਦੀ ਜਾਣਕਾਰੀ
  • ਕੀ ਤੁਹਾਨੂੰ ਯਾਦ ਹੈ?
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2019
  • ਨਹਮਯਾਹ ਸੇਵਾ ਕਰਨੀ ਚਾਹੁੰਦਾ ਸੀ, ਨਾ ਕਿ ਕਰਾਉਣੀ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਪੂਰੇ ਦਿਲ ਨਾਲ ਯਹੋਵਾਹ ਦੇ ਮਗਰ ਚੱਲੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
  • ਨਿਰਾਸ਼ਾ ਦੇ ਬਾਵਜੂਦ ਵੀ ਖ਼ੁਸ਼ ਰਹੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
mwb23 ਜੁਲਾਈ ਸਫ਼ਾ 7
ਇਜ਼ਰਾਈਲੀ ਆਦਮੀ ਤੇ ਔਰਤਾਂ ਯਰੂਸ਼ਲਮ ਦੀਆਂ ਕੰਧਾਂ ਬਣਾਉਣ ਲਈ ਮਿਹਨਤ-ਮਜ਼ਦੂਰੀ ਕਰਦੇ ਹੋਏ।

ਰੱਬ ਦਾ ਬਚਨ ਖ਼ਜ਼ਾਨਾ ਹੈ

ਕੀ ਮਿਹਨਤ-ਮਜ਼ਦੂਰੀ ਦਾ ਕੰਮ ਤੁਹਾਡੀ ਸ਼ਾਨ ਦੇ ਖ਼ਿਲਾਫ਼ ਹੈ?

ਮਹਾਂ ਪੁਜਾਰੀ ਅਤੇ ਉਸ ਦੇ ਭਰਾ ਆਪਣੇ ਆਪ ਨੂੰ ਦੂਜਿਆਂ ਤੋਂ ਵੱਡਾ ਨਹੀਂ ਸਮਝਦੇ ਸਨ, ਇਸ ਲਈ ਉਨ੍ਹਾਂ ਨੇ ਯਰੂਸ਼ਲਮ ਦੀਆਂ ਕੰਧਾਂ ਦੁਬਾਰਾ ਬਣਾਉਣ ਵਿਚ ਮਦਦ ਕੀਤੀ (ਨਹ 3:1)

ਕੁਝ ਆਦਮੀਆਂ ਨੇ ਮੁਰੰਮਤ ਦੇ ਕੰਮ ਵਿਚ “ਹੱਥ ਵਟਾਉਣ ਲਈ ਆਪਣੇ ਆਪ ਨੂੰ ਨੀਵਾਂ ਨਹੀਂ ਕੀਤਾ” (ਨਹ 3:5; w06 2/1 10 ਪੈਰਾ 1)

ਪਰਮੇਸ਼ੁਰ ਦਾ ਡਰ ਰੱਖਣ ਵਾਲੀਆਂ ਔਰਤਾਂ ਨੇ ਮੁਰੰਮਤ ਦੇ ਕੰਮ ਵਿਚ ਹੱਥ ਵਟਾਇਆ ਜੋ ਕਿ ਬਹੁਤ ਹੀ ਔਖਾ ਤੇ ਖ਼ਤਰੇ ਭਰਿਆ ਸੀ (ਨਹ 3:12; w19.10 23 ਪੈਰਾ 11)

ਮੰਡਲੀ ਵਿਚ ਬਹੁਤ ਸਾਰੇ ਕੰਮ ਹੁੰਦੇ ਹਨ ਜਿਨ੍ਹਾਂ ਵਿਚ ਬਹੁਤ ਮਿਹਨਤ ਲੱਗਦੀ ਹੈ ਜਾਂ ਬਹੁਤ ਮਾਮੂਲੀ ਹੁੰਦੇ ਹਨ ਜਾਂ ਸ਼ਾਇਦ ਦੂਜਿਆਂ ਨੂੰ ਨਜ਼ਰ ਨਾ ਆਉਣ। –w04 8/1 18 ਪੈਰਾ 16.

ਖ਼ੁਦ ਨੂੰ ਪੁੱਛੋ, ‘ਖ਼ੁਸ਼ ਖ਼ਬਰੀ ਦੀ ਖ਼ਾਤਰ ਜੇ ਤੁਹਾਨੂੰ ਕੋਈ ਵੀ ਇੱਦਾਂ ਦਾ ਕੰਮ ਕਰਨ ਨੂੰ ਕਿਹਾ ਜਾਂਦਾ ਹੈ, ਤਾਂ ਤੁਹਾਨੂੰ ਕਿਹੋ ਜਿਹਾ ਲੱਗਦਾ ਹੈ?’​—1 ਕੁਰਿੰ 9:23.

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ