ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb23 ਜੁਲਾਈ ਸਫ਼ਾ 14
  • ਦੋਸਤ ਚੁਣਦਿਆਂ ਯਹੋਵਾਹ ਦੇ ਵਫ਼ਾਦਾਰ ਰਹੋ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਦੋਸਤ ਚੁਣਦਿਆਂ ਯਹੋਵਾਹ ਦੇ ਵਫ਼ਾਦਾਰ ਰਹੋ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਮਿਲਦੀ-ਜੁਲਦੀ ਜਾਣਕਾਰੀ
  • ਨਹਮਯਾਹ ਦੀ ਕਿਤਾਬ ਤੋਂ ਵਧੀਆ ਸਬਕ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2016
  • ਤੁਹਾਨੂੰ ਪਵਿੱਤਰ ਕੀਤਾ ਗਿਆ ਹੈ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2013
  • ਔਖੀਆਂ ਘੜੀਆਂ ਦੌਰਾਨ ਭੈਣਾਂ-ਭਰਾਵਾਂ ਨੂੰ ਤਕੜਾ ਕਰੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • “ਯਹੋਵਾਹ ਦਾ ਆਨੰਦ ਤੁਹਾਡਾ ਮਜ਼ਬੂਤ ਗੜ੍ਹ ਹੈ”
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
mwb23 ਜੁਲਾਈ ਸਫ਼ਾ 14
ਨਹਮਯਾਹ ਟੋਬੀਯਾਹ ਦੀਆਂ ਚੀਜ਼ਾਂ ਮੰਦਰ ਦੇ ਭੋਜਨ ਖਾਣ ਵਾਲੇ ਕਮਰੇ ਵਿੱਚੋਂ ਬਾਹਰ ਸੁੱਟਦਾ ਹੋਇਆ।

ਰੱਬ ਦਾ ਬਚਨ ਖ਼ਜ਼ਾਨਾ ਹੈ

ਦੋਸਤ ਚੁਣਦਿਆਂ ਯਹੋਵਾਹ ਦੇ ਵਫ਼ਾਦਾਰ ਰਹੋ

ਪਰਮੇਸ਼ੁਰ ਦੀ ਮੰਡਲੀ ਵਿਚ ਕੋਈ ਵੀ ਅੰਮੋਨੀ ਤੇ ਮੋਆਬੀ ਦਾਖ਼ਲ ਨਹੀਂ ਹੋ ਸਕਦਾ ਸੀ ਕਿਉਂਕਿ ਉਨ੍ਹਾਂ ਨੇ ਪੁਰਾਣੇ ਸਮੇਂ ਵਿਚ ਪਰਮੇਸ਼ੁਰ ਦੇ ਲੋਕਾਂ ਦਾ ਵਿਰੋਧ ਕੀਤਾ ਸੀ (ਨਹ 13:1, 2; it-1 95 ਪੈਰਾ 5)

ਮਹਾਂ ਪੁਜਾਰੀ ਅਲਯਾਸ਼ੀਬ ਨੇ ਅੰਮੋਨੀਆਂ ਨੂੰ ਪਰਮੇਸ਼ੁਰ ਦੇ ਭਵਨ ਦਾ ਇਕ ਵੱਡਾ ਭੰਡਾਰ ਦੇ ਦਿੱਤਾ ਸੀ (ਨਹ 13:4, 5; w13 8/15 4 ਪੈਰੇ 5-6)

ਅਲਯਾਸ਼ੀਬ ਨੇ ਪਰਮੇਸ਼ੁਰ ਦੇ ਦੁਸ਼ਮਣ ਲਈ ਜੋ ਪ੍ਰਬੰਧ ਕੀਤਾ ਸੀ, ਉਸ ਨੂੰ ਨਹਮਯਾਹ ਨੇ ਖ਼ਤਮ ਕਰ ਕੇ ਯਹੋਵਾਹ ਪ੍ਰਤੀ ਆਪਣੀ ਵਫ਼ਾਦਾਰੀ ਦਿਖਾਈ (ਨਹ 13:7-9)

ਜੇ ਅਸੀਂ ਅਜਿਹੇ ਦੋਸਤ ਬਣਾਉਂਦੇ ਹਾਂ ਜੋ ਯਹੋਵਾਹ ਨੂੰ ਪਿਆਰ ਨਹੀਂ ਕਰਦੇ, ਤਾਂ ਕੀ ਅਸੀਂ ਯਹੋਵਾਹ ਦੇ ਵਫ਼ਾਦਾਰ ਰਹਿੰਦੇ ਹਾਂ?–w96 3/1 24 ਪੈਰਾ 6.

ਖ਼ੁਦ ਨੂੰ ਪੁੱਛੋ, ‘ਮੈਂ ਜਿੱਦਾਂ ਦੇ ਦੋਸਤ ਚੁਣਦਾ ਹਾਂ, ਉਸ ਬਾਰੇ ਯਹੋਵਾਹ ਕਿਵੇਂ ਮਹਿਸੂਸ ਕਰਦਾ ਹੈ?’

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ