ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb23 ਸਤੰਬਰ ਸਫ਼ਾ 3
  • ਪੂਰੀ ਵਾਹ ਲਾ ਕੇ ਸੇਵਾ ਕਰਨ ਵਿਚ ਦੂਜਿਆਂ ਦੀ ਮਦਦ ਕਰੋ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਪੂਰੀ ਵਾਹ ਲਾ ਕੇ ਸੇਵਾ ਕਰਨ ਵਿਚ ਦੂਜਿਆਂ ਦੀ ਮਦਦ ਕਰੋ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਮਿਲਦੀ-ਜੁਲਦੀ ਜਾਣਕਾਰੀ
  • ਉਸ ਨੇ ਆਪਣੇ ਅਧਿਕਾਰ ਦੀ ਵਰਤੋਂ ਲੋਕਾਂ ਦੇ ਭਲੇ ਲਈ ਕੀਤੀ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਚੰਗੀ ਤਰ੍ਹਾਂ ਗੱਲਬਾਤ ਕਰਨੀ ਸਿੱਖੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਅਸਤਰ ਵਾਂਗ ਨਿਮਰ ਰਹਿਣ ਦੀ ਪੂਰੀ ਕੋਸ਼ਿਸ਼ ਕਰੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਯਹੋਵਾਹ ਨੇ ਗ਼ਰੀਬਾਂ ਦੀ ਮਦਦ ਕਰਨ ਲਈ ਕਾਨੂੰਨ ਦਿੱਤੇ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
mwb23 ਸਤੰਬਰ ਸਫ਼ਾ 3

ਰੱਬ ਦਾ ਬਚਨ ਖ਼ਜ਼ਾਨਾ ਹੈ

ਪੂਰੀ ਵਾਹ ਲਾ ਕੇ ਸੇਵਾ ਕਰਨ ਵਿਚ ਦੂਜਿਆਂ ਦੀ ਮਦਦ ਕਰੋ

ਮਾਰਦਕਈ ਦਲੇਰ ਅਤੇ ਯਹੋਵਾਹ ਦਾ ਵਫ਼ਾਦਾਰ ਸੇਵਕ ਸੀ (ਅਸ 3:2-4; it-2 431 ਪੈਰਾ 7)

ਉਸ ਨੇ ਅਸਤਰ ਨੂੰ ਸਮਝਾਇਆ ਕਿ ਉਹ ਕਿਵੇਂ ਲੋਕਾਂ ਦੀ ਮਦਦ ਕਰ ਸਕਦੀ ਸੀ (ਅਸ 4:7, 8; it-2 431 ਪੈਰਾ 9)

ਉਸ ਨੇ ਅਸਤਰ ਨੂੰ ਦਲੇਰ ਬਣਨ ਅਤੇ ਯਹੋਵਾਹ ʼਤੇ ਭਰੋਸਾ ਰੱਖਣ ਦੀ ਹੱਲਾਸ਼ੇਰੀ ਦਿੱਤੀ (ਅਸ 4:12-14; ia 133 ਪੈਰੇ 22-23)

ਤਸਵੀਰਾਂ: 1. ਇਕ ਬਜ਼ੁਰਗ ਇਕ ਜਵਾਨ ਭਰਾ ਨਾਲ ਬ੍ਰਚਾਰ ਕਰ ਰਿਹਾ ਹੈ ਅਤੇ ਇਸ ਦਾ ਹੌਸਲਾ ਵਧਾ ਰਿਹਾ ਹੈ। 2. ਉਹੀ ਜਵਾਨ ਭਰਾ ‘ਰਾਜ ਦੇ ਪ੍ਰਚਾਰਕਾਂ ਲਈ ਸਕੂਲ’ ਵਿਚ ਜਾਨ ਲਈ ਆਨ-ਲਾਈਨ ਫ਼ਾਰਮ ਭਰ ਰਿਹਾ ਹੈ। 3. ਬਾਅਦ ਵਿਚ ਉਹ ਭਰਾ ‘ਰਾਜ ਦੇ ਪ੍ਰਚਾਰਕਾਂ ਲਈ ਸਕੂਲ’ ਤੋਂ ਗ੍ਰੈਜੂਏਟ ਹੋ ਰਿਹਾ ਹੈ।

ਖ਼ੁਦ ਨੂੰ ਪੁੱਛੋ, ‘ਕੀ ਮੇਰੀ ਕਹਿਣੀ ਅਤੇ ਕਰਨੀ ਤੋਂ ਭੈਣਾਂ-ਭਰਾਵਾਂ ਨੂੰ ਮਦਦ ਮਿਲਦੀ ਹੈ ਤਾਂਕਿ ਉਹ ਪੂਰੀ ਵਾਹ ਲਾ ਕੇ ਯਹੋਵਾਹ ਦੀ ਸੇਵਾ ਕਰਨ?’

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ