ਜਾਣ-ਪਛਾਣ
ਬਹੁਤ ਸਾਰੇ ਲੋਕਾਂ ਨੂੰ ਲੱਗਦਾ ਹੈ ਕਿ ਰੱਬ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨਹੀਂ ਸੁਣਦਾ ਕਿਉਂਕਿ ਪ੍ਰਾਰਥਨਾਵਾਂ ਕਰਨ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਨਹੀਂ ਹੋਈਆਂ। ਪਹਿਰਾਬੁਰਜ ਦੇ ਇਸ ਅੰਕ ਵਿਚ ਦੱਸਿਆ ਜਾਵੇਗਾ ਕਿ ਅਸੀਂ ਕਿਉਂ ਭਰੋਸਾ ਰੱਖ ਸਕਦੇ ਹਾਂ ਕਿ ਰੱਬ ਸਾਡੀਆਂ ਪ੍ਰਾਰਥਨਾਵਾਂ ਸੁਣਦਾ ਹੈ। ਨਾਲੇ ਇਹ ਵੀ ਦੱਸਿਆ ਜਾਵੇਗਾ ਕਿ ਰੱਬ ਕੁਝ ਪ੍ਰਾਰਥਨਾਵਾਂ ਕਿਉਂ ਨਹੀਂ ਸੁਣਦਾ ਅਤੇ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ।