26 ਕੀ ਤੁਸੀਂ ਮੁੱਖ ਪੁਜਾਰੀ ਅਬਯਾਥਾਰ+ ਬਾਰੇ ਬਿਰਤਾਂਤ ਵਿਚ ਨਹੀਂ ਪੜ੍ਹਿਆ ਕਿ ਦਾਊਦ ਨੇ ਪਰਮੇਸ਼ੁਰ ਦੇ ਘਰ ਵਿਚ ਜਾ ਕੇ ਚੜ੍ਹਾਵੇ ਦੀਆਂ ਰੋਟੀਆਂ ਆਪ ਵੀ ਖਾਧੀਆਂ ਤੇ ਆਪਣੇ ਆਦਮੀਆਂ ਨੂੰ ਵੀ ਦਿੱਤੀਆਂ? ਪਰ ਉਨ੍ਹਾਂ ਸਾਰਿਆਂ ਲਈ ਇਹ ਰੋਟੀਆਂ ਖਾਣੀਆਂ ਜਾਇਜ਼ ਨਹੀਂ ਸਨ ਕਿਉਂਕਿ ਉਨ੍ਹਾਂ ਨੂੰ ਸਿਰਫ਼ ਪੁਜਾਰੀ ਹੀ ਖਾ ਸਕਦੇ ਸਨ।”+