ਮਰਕੁਸ 4:39 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 39 ਇਹ ਸੁਣ ਕੇ ਉਹ ਉੱਠਿਆ ਅਤੇ ਉਸ ਨੇ ਹਨੇਰੀ ਨੂੰ ਝਿੜਕਿਆ ਤੇ ਝੀਲ ਨੂੰ ਕਿਹਾ: “ਚੁੱਪ! ਸ਼ਾਂਤ ਹੋ ਜਾ!”+ ਹਨੇਰੀ ਰੁਕ ਗਈ ਅਤੇ ਸਭ ਕੁਝ ਸ਼ਾਂਤ ਹੋ ਗਿਆ। ਮਰਕੁਸ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 4:39 ਪਹਿਰਾਬੁਰਜ,6/15/2015, ਸਫ਼ਾ 6
39 ਇਹ ਸੁਣ ਕੇ ਉਹ ਉੱਠਿਆ ਅਤੇ ਉਸ ਨੇ ਹਨੇਰੀ ਨੂੰ ਝਿੜਕਿਆ ਤੇ ਝੀਲ ਨੂੰ ਕਿਹਾ: “ਚੁੱਪ! ਸ਼ਾਂਤ ਹੋ ਜਾ!”+ ਹਨੇਰੀ ਰੁਕ ਗਈ ਅਤੇ ਸਭ ਕੁਝ ਸ਼ਾਂਤ ਹੋ ਗਿਆ।