-
ਮਰਕੁਸ 11:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਅਤੇ ਕਿਹਾ: “ਉਹ ਪਿੰਡ ਜਿਹੜਾ ਤੁਸੀਂ ਦੇਖਦੇ ਹੋ, ਉੱਥੇ ਜਾਓ ਅਤੇ ਪਿੰਡ ਵਿਚ ਵੜਦਿਆਂ ਸਾਰ ਤੁਸੀਂ ਇਕ ਗਧੀ ਦਾ ਬੱਚਾ ਬੱਝਾ ਹੋਇਆ ਦੇਖੋਗੇ ਜਿਸ ʼਤੇ ਅਜੇ ਤਕ ਕੋਈ ਵੀ ਸਵਾਰ ਨਹੀਂ ਹੋਇਆ ਹੈ। ਉਸ ਨੂੰ ਖੋਲ੍ਹ ਕੇ ਇੱਥੇ ਲੈ ਆਓ।
-