ਮਰਕੁਸ 12:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਪਰ ਰਹੀ ਮੁਰਦਿਆਂ ਦੇ ਜੀਉਂਦਾ ਹੋਣ ਦੀ ਗੱਲ, ਕੀ ਤੁਸੀਂ ਮੂਸਾ ਦੀ ਕਿਤਾਬ ਵਿਚਲੇ ਬਲ਼ਦੀ ਝਾੜੀ ਦੇ ਬਿਰਤਾਂਤ ਵਿਚ ਨਹੀਂ ਪੜ੍ਹਿਆ ਜਦੋਂ ਪਰਮੇਸ਼ੁਰ ਨੇ ਮੂਸਾ ਨੂੰ ਕਿਹਾ ਸੀ: ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ’?+ ਮਰਕੁਸ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 12:26 ਪਹਿਰਾਬੁਰਜ (ਸਟੱਡੀ),2/2023, ਸਫ਼ਾ 11
26 ਪਰ ਰਹੀ ਮੁਰਦਿਆਂ ਦੇ ਜੀਉਂਦਾ ਹੋਣ ਦੀ ਗੱਲ, ਕੀ ਤੁਸੀਂ ਮੂਸਾ ਦੀ ਕਿਤਾਬ ਵਿਚਲੇ ਬਲ਼ਦੀ ਝਾੜੀ ਦੇ ਬਿਰਤਾਂਤ ਵਿਚ ਨਹੀਂ ਪੜ੍ਹਿਆ ਜਦੋਂ ਪਰਮੇਸ਼ੁਰ ਨੇ ਮੂਸਾ ਨੂੰ ਕਿਹਾ ਸੀ: ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ’?+