ਮਰਕੁਸ 12:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਦਾਊਦ ਨੇ ਖ਼ੁਦ ਪਵਿੱਤਰ ਸ਼ਕਤੀ ਦੀ ਮਦਦ ਨਾਲ+ ਇਹ ਕਿਹਾ ਸੀ, ‘ਯਹੋਵਾਹ* ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।”’+
36 ਦਾਊਦ ਨੇ ਖ਼ੁਦ ਪਵਿੱਤਰ ਸ਼ਕਤੀ ਦੀ ਮਦਦ ਨਾਲ+ ਇਹ ਕਿਹਾ ਸੀ, ‘ਯਹੋਵਾਹ* ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।”’+