ਮਰਕੁਸ 12:39 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 39 ਉਹ ਸਭਾ ਘਰਾਂ ਵਿਚ ਅੱਗੇ ਹੋ-ਹੋ ਕੇ* ਬੈਠਣਾ ਅਤੇ ਦਾਅਵਤਾਂ ਵਿਚ ਖ਼ਾਸ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹਨ।+