ਮਰਕੁਸ 14:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਉਹ ਆਪਣੇ ਨਾਲ ਪਤਰਸ, ਯਾਕੂਬ ਤੇ ਯੂਹੰਨਾ ਨੂੰ ਲੈ ਗਿਆ।+ ਫਿਰ ਉਸ ਨਾਲ ਜੋ ਹੋਣ ਵਾਲਾ ਸੀ, ਉਸ ਬਾਰੇ ਸੋਚ ਕੇ ਉਹ ਬਹੁਤ ਪਰੇਸ਼ਾਨ ਅਤੇ ਦੁਖੀ ਹੋਣ ਲੱਗਾ। ਮਰਕੁਸ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 14:33 ਸਰਬ ਮਹਾਨ ਮਨੁੱਖ, ਅਧਿ. 117
33 ਉਹ ਆਪਣੇ ਨਾਲ ਪਤਰਸ, ਯਾਕੂਬ ਤੇ ਯੂਹੰਨਾ ਨੂੰ ਲੈ ਗਿਆ।+ ਫਿਰ ਉਸ ਨਾਲ ਜੋ ਹੋਣ ਵਾਲਾ ਸੀ, ਉਸ ਬਾਰੇ ਸੋਚ ਕੇ ਉਹ ਬਹੁਤ ਪਰੇਸ਼ਾਨ ਅਤੇ ਦੁਖੀ ਹੋਣ ਲੱਗਾ।