ਮਰਕੁਸ 15:47 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 47 ਪਰ ਮਰੀਅਮ ਮਗਦਲੀਨੀ ਅਤੇ ਯੋਸੇਸ ਦੀ ਮਾਂ ਮਰੀਅਮ ਉਸ ਜਗ੍ਹਾ ਨੂੰ ਦੇਖਦੀਆਂ ਰਹੀਆਂ ਜਿੱਥੇ ਉਸ ਨੂੰ ਰੱਖਿਆ ਗਿਆ ਸੀ।+