ਯੂਹੰਨਾ 4:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਪਰ ਉਹ ਸਮਾਂ ਆ ਰਿਹਾ ਹੈ, ਸਗੋਂ ਹੁਣ ਹੈ ਜਦੋਂ ਸੱਚੇ ਭਗਤ ਪਵਿੱਤਰ ਸ਼ਕਤੀ ਅਤੇ ਸੱਚਾਈ ਅਨੁਸਾਰ ਪਿਤਾ ਦੀ ਭਗਤੀ ਕਰਨਗੇ। ਅਸਲ ਵਿਚ, ਪਿਤਾ ਉਨ੍ਹਾਂ ਲੋਕਾਂ ਨੂੰ ਚਾਹੁੰਦਾ ਹੈ ਜਿਹੜੇ ਉਸ ਦੀ ਭਗਤੀ ਇਸ ਤਰ੍ਹਾਂ ਕਰਨਗੇ।+ ਯੂਹੰਨਾ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 4:23 ਪਹਿਰਾਬੁਰਜ,4/15/2008, ਸਫ਼ਾ 31
23 ਪਰ ਉਹ ਸਮਾਂ ਆ ਰਿਹਾ ਹੈ, ਸਗੋਂ ਹੁਣ ਹੈ ਜਦੋਂ ਸੱਚੇ ਭਗਤ ਪਵਿੱਤਰ ਸ਼ਕਤੀ ਅਤੇ ਸੱਚਾਈ ਅਨੁਸਾਰ ਪਿਤਾ ਦੀ ਭਗਤੀ ਕਰਨਗੇ। ਅਸਲ ਵਿਚ, ਪਿਤਾ ਉਨ੍ਹਾਂ ਲੋਕਾਂ ਨੂੰ ਚਾਹੁੰਦਾ ਹੈ ਜਿਹੜੇ ਉਸ ਦੀ ਭਗਤੀ ਇਸ ਤਰ੍ਹਾਂ ਕਰਨਗੇ।+