ਰਸੂਲਾਂ ਦੇ ਕੰਮ 1:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੌਤ ਤਕ ਦੁੱਖ ਝੱਲਣ ਤੋਂ ਬਾਅਦ, ਉਸ ਨੇ ਕਈ ਤਰੀਕਿਆਂ ਨਾਲ ਰਸੂਲਾਂ ਸਾਮ੍ਹਣੇ ਪ੍ਰਗਟ ਹੋ ਕੇ ਪੱਕਾ ਸਬੂਤ ਦਿੱਤਾ ਕਿ ਉਹ ਦੁਬਾਰਾ ਜੀਉਂਦਾ ਹੋ ਗਿਆ ਸੀ।+ ਉਹ ਉਨ੍ਹਾਂ ਨੂੰ 40 ਦਿਨ ਦਿਖਾਈ ਦਿੰਦਾ ਰਿਹਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦੱਸਦਾ ਰਿਹਾ।+ ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 1:3 ਗਵਾਹੀ ਦਿਓ, ਸਫ਼ੇ 15-16
3 ਮੌਤ ਤਕ ਦੁੱਖ ਝੱਲਣ ਤੋਂ ਬਾਅਦ, ਉਸ ਨੇ ਕਈ ਤਰੀਕਿਆਂ ਨਾਲ ਰਸੂਲਾਂ ਸਾਮ੍ਹਣੇ ਪ੍ਰਗਟ ਹੋ ਕੇ ਪੱਕਾ ਸਬੂਤ ਦਿੱਤਾ ਕਿ ਉਹ ਦੁਬਾਰਾ ਜੀਉਂਦਾ ਹੋ ਗਿਆ ਸੀ।+ ਉਹ ਉਨ੍ਹਾਂ ਨੂੰ 40 ਦਿਨ ਦਿਖਾਈ ਦਿੰਦਾ ਰਿਹਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦੱਸਦਾ ਰਿਹਾ।+