-
ਰਸੂਲਾਂ ਦੇ ਕੰਮ 5:38ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
38 ਇਸ ਮਾਮਲੇ ਵਿਚ ਵੀ, ਮੈਂ ਤੁਹਾਨੂੰ ਇਹੀ ਕਹਿੰਦਾ ਹਾਂ ਕਿ ਇਨ੍ਹਾਂ ਆਦਮੀਆਂ ਦੇ ਕੰਮ ਵਿਚ ਦਖ਼ਲ ਨਾ ਦਿਓ, ਸਗੋਂ ਇਨ੍ਹਾਂ ਨੂੰ ਜਾਣ ਦਿਓ। ਕਿਉਂਕਿ ਜੇ ਇਹ ਯੋਜਨਾ ਜਾਂ ਕੰਮ ਇਨਸਾਨਾਂ ਦਾ ਹੈ, ਤਾਂ ਇਹ ਖ਼ਤਮ ਹੋ ਜਾਵੇਗਾ;
-