-
ਰਸੂਲਾਂ ਦੇ ਕੰਮ 8:30ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
30 ਫ਼ਿਲਿੱਪੁਸ ਰਥ ਦੇ ਨਾਲ-ਨਾਲ ਭੱਜਣ ਲੱਗਾ ਅਤੇ ਉਸ ਨੇ ਮੰਤਰੀ ਨੂੰ ਯਸਾਯਾਹ ਨਬੀ ਦੀ ਕਿਤਾਬ ਵਿੱਚੋਂ ਪੜ੍ਹਦੇ ਹੋਏ ਸੁਣਿਆ। ਫ਼ਿਲਿੱਪੁਸ ਨੇ ਉਸ ਨੂੰ ਪੁੱਛਿਆ: “ਜੋ ਤੂੰ ਪੜ੍ਹ ਰਿਹਾ ਹੈਂ, ਕੀ ਉਹ ਤੈਨੂੰ ਸਮਝ ਵੀ ਆਉਂਦਾ ਹੈ?”
-