-
ਰਸੂਲਾਂ ਦੇ ਕੰਮ 9:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਫਿਰ ਸੌਲੁਸ ਜ਼ਮੀਨ ਤੋਂ ਉੱਠਿਆ। ਭਾਵੇਂ ਉਸ ਦੀਆਂ ਅੱਖਾਂ ਖੁੱਲ੍ਹੀਆਂ ਹੋਈਆਂ ਸਨ, ਪਰ ਉਸ ਨੂੰ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਇਸ ਲਈ ਉਹ ਆਦਮੀ ਉਸ ਦਾ ਹੱਥ ਫੜ ਕੇ ਉਸ ਨੂੰ ਦਮਿਸਕ ਲੈ ਆਏ।
-