ਰਸੂਲਾਂ ਦੇ ਕੰਮ 11:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਜਦੋਂ ਉਨ੍ਹਾਂ ਨੇ ਇਹ ਗੱਲਾਂ ਸੁਣੀਆਂ, ਤਾਂ ਉਹ ਇਤਰਾਜ਼ ਕਰਨੋਂ ਹਟ ਗਏ* ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਵਡਿਆਈ ਕਰਦਿਆਂ ਕਿਹਾ: “ਹੁਣ ਇਹ ਗੱਲ ਸਾਫ਼ ਹੈ ਕਿ ਪਰਮੇਸ਼ੁਰ ਨੇ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਨੂੰ ਵੀ ਤੋਬਾ ਕਰਨ ਦਾ ਮੌਕਾ ਦਿੱਤਾ ਹੈ ਤਾਂਕਿ ਉਨ੍ਹਾਂ ਨੂੰ ਵੀ ਜ਼ਿੰਦਗੀ ਮਿਲੇ।”+ ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 11:18 ਪਹਿਰਾਬੁਰਜ,7/1/1996, ਸਫ਼ਾ 29
18 ਜਦੋਂ ਉਨ੍ਹਾਂ ਨੇ ਇਹ ਗੱਲਾਂ ਸੁਣੀਆਂ, ਤਾਂ ਉਹ ਇਤਰਾਜ਼ ਕਰਨੋਂ ਹਟ ਗਏ* ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਵਡਿਆਈ ਕਰਦਿਆਂ ਕਿਹਾ: “ਹੁਣ ਇਹ ਗੱਲ ਸਾਫ਼ ਹੈ ਕਿ ਪਰਮੇਸ਼ੁਰ ਨੇ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਨੂੰ ਵੀ ਤੋਬਾ ਕਰਨ ਦਾ ਮੌਕਾ ਦਿੱਤਾ ਹੈ ਤਾਂਕਿ ਉਨ੍ਹਾਂ ਨੂੰ ਵੀ ਜ਼ਿੰਦਗੀ ਮਿਲੇ।”+