ਰਸੂਲਾਂ ਦੇ ਕੰਮ 13:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਜ਼ਰਾਈਲ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਸੀ ਅਤੇ ਜਦੋਂ ਉਹ ਮਿਸਰ ਵਿਚ ਪਰਦੇਸੀਆਂ ਵਜੋਂ ਰਹਿ ਰਹੇ ਸਨ, ਉਦੋਂ ਉਸ ਨੇ ਉਨ੍ਹਾਂ ਨੂੰ ਉੱਚਾ ਕੀਤਾ ਅਤੇ ਉਹ ਆਪਣੀ ਬਾਂਹ ਦੇ ਜ਼ੋਰ ਨਾਲ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ।+
17 ਇਜ਼ਰਾਈਲ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਸੀ ਅਤੇ ਜਦੋਂ ਉਹ ਮਿਸਰ ਵਿਚ ਪਰਦੇਸੀਆਂ ਵਜੋਂ ਰਹਿ ਰਹੇ ਸਨ, ਉਦੋਂ ਉਸ ਨੇ ਉਨ੍ਹਾਂ ਨੂੰ ਉੱਚਾ ਕੀਤਾ ਅਤੇ ਉਹ ਆਪਣੀ ਬਾਂਹ ਦੇ ਜ਼ੋਰ ਨਾਲ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ।+