ਰਸੂਲਾਂ ਦੇ ਕੰਮ 13:47 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 47 ਯਹੋਵਾਹ* ਨੇ ਸਾਨੂੰ ਇਹ ਹੁਕਮ ਦਿੱਤਾ ਹੈ: ‘ਮੈਂ ਤੈਨੂੰ ਗ਼ੈਰ-ਯਹੂਦੀ ਕੌਮਾਂ ਲਈ ਚਾਨਣ ਠਹਿਰਾਇਆ ਹੈ ਤਾਂਕਿ ਤੂੰ ਧਰਤੀ ਦੇ ਕੋਨੇ-ਕੋਨੇ ਤਕ ਮੇਰੇ ਮੁਕਤੀ ਦੇ ਜ਼ਰੀਏ ਦਾ ਐਲਾਨ ਕਰੇਂ।’”+ ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 13:47 ਯਸਾਯਾਹ ਦੀ ਭਵਿੱਖਬਾਣੀ 2, ਸਫ਼ੇ 141-142
47 ਯਹੋਵਾਹ* ਨੇ ਸਾਨੂੰ ਇਹ ਹੁਕਮ ਦਿੱਤਾ ਹੈ: ‘ਮੈਂ ਤੈਨੂੰ ਗ਼ੈਰ-ਯਹੂਦੀ ਕੌਮਾਂ ਲਈ ਚਾਨਣ ਠਹਿਰਾਇਆ ਹੈ ਤਾਂਕਿ ਤੂੰ ਧਰਤੀ ਦੇ ਕੋਨੇ-ਕੋਨੇ ਤਕ ਮੇਰੇ ਮੁਕਤੀ ਦੇ ਜ਼ਰੀਏ ਦਾ ਐਲਾਨ ਕਰੇਂ।’”+