ਰਸੂਲਾਂ ਦੇ ਕੰਮ 13:50 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 50 ਪਰ ਯਹੂਦੀਆਂ ਨੇ ਪਰਮੇਸ਼ੁਰ ਦਾ ਡਰ ਮੰਨਣ ਵਾਲੀਆਂ ਸ਼ਹਿਰ ਦੀਆਂ ਮੰਨੀਆਂ-ਪ੍ਰਮੰਨੀਆਂ ਤੀਵੀਆਂ ਅਤੇ ਵੱਡੇ-ਵੱਡੇ ਆਦਮੀਆਂ ਨੂੰ ਭੜਕਾਇਆ+ ਅਤੇ ਉਨ੍ਹਾਂ ਨੇ ਪੌਲੁਸ ਅਤੇ ਬਰਨਾਬਾਸ ਨੂੰ ਮਾਰ-ਕੁੱਟ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ। ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 13:50 ਗਵਾਹੀ ਦਿਓ, ਸਫ਼ਾ 91
50 ਪਰ ਯਹੂਦੀਆਂ ਨੇ ਪਰਮੇਸ਼ੁਰ ਦਾ ਡਰ ਮੰਨਣ ਵਾਲੀਆਂ ਸ਼ਹਿਰ ਦੀਆਂ ਮੰਨੀਆਂ-ਪ੍ਰਮੰਨੀਆਂ ਤੀਵੀਆਂ ਅਤੇ ਵੱਡੇ-ਵੱਡੇ ਆਦਮੀਆਂ ਨੂੰ ਭੜਕਾਇਆ+ ਅਤੇ ਉਨ੍ਹਾਂ ਨੇ ਪੌਲੁਸ ਅਤੇ ਬਰਨਾਬਾਸ ਨੂੰ ਮਾਰ-ਕੁੱਟ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ।