ਰਸੂਲਾਂ ਦੇ ਕੰਮ 14:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਇਕੁਨਿਉਮ ਵਿਚ ਆ ਕੇ ਪੌਲੁਸ ਅਤੇ ਬਰਨਾਬਾਸ ਯਹੂਦੀਆਂ ਦੇ ਸਭਾ ਘਰ ਵਿਚ ਗਏ ਅਤੇ ਉਨ੍ਹਾਂ ਨੇ ਇੰਨੇ ਵਧੀਆ ਢੰਗ ਨਾਲ ਗੱਲ ਕੀਤੀ ਕਿ ਬਹੁਤ ਸਾਰੇ ਯਹੂਦੀ ਅਤੇ ਯੂਨਾਨੀ* ਨਿਹਚਾ ਕਰਨ ਲੱਗ ਪਏ। ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 14:1 ਗਵਾਹੀ ਦਿਓ, ਸਫ਼ਾ 95
14 ਇਕੁਨਿਉਮ ਵਿਚ ਆ ਕੇ ਪੌਲੁਸ ਅਤੇ ਬਰਨਾਬਾਸ ਯਹੂਦੀਆਂ ਦੇ ਸਭਾ ਘਰ ਵਿਚ ਗਏ ਅਤੇ ਉਨ੍ਹਾਂ ਨੇ ਇੰਨੇ ਵਧੀਆ ਢੰਗ ਨਾਲ ਗੱਲ ਕੀਤੀ ਕਿ ਬਹੁਤ ਸਾਰੇ ਯਹੂਦੀ ਅਤੇ ਯੂਨਾਨੀ* ਨਿਹਚਾ ਕਰਨ ਲੱਗ ਪਏ।