ਰਸੂਲਾਂ ਦੇ ਕੰਮ 14:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਜ਼ੂਸ ਦੇਵਤੇ ਦਾ ਮੰਦਰ ਸ਼ਹਿਰ ਦੇ ਲਾਂਘੇ ਕੋਲ ਸੀ ਅਤੇ ਮੰਦਰ ਦਾ ਪੁਜਾਰੀ ਬਲਦ ਅਤੇ ਫੁੱਲਾਂ ਦੇ ਹਾਰ* ਲੈ ਕੇ ਦਰਵਾਜ਼ੇ ਕੋਲ ਆਇਆ ਅਤੇ ਉਹ ਲੋਕਾਂ ਨਾਲ ਮਿਲ ਕੇ ਪੌਲੁਸ ਅਤੇ ਬਰਨਾਬਾਸ ਅੱਗੇ ਬਲ਼ੀਆਂ ਚੜ੍ਹਾਉਣੀਆਂ ਚਾਹੁੰਦਾ ਸੀ।
13 ਜ਼ੂਸ ਦੇਵਤੇ ਦਾ ਮੰਦਰ ਸ਼ਹਿਰ ਦੇ ਲਾਂਘੇ ਕੋਲ ਸੀ ਅਤੇ ਮੰਦਰ ਦਾ ਪੁਜਾਰੀ ਬਲਦ ਅਤੇ ਫੁੱਲਾਂ ਦੇ ਹਾਰ* ਲੈ ਕੇ ਦਰਵਾਜ਼ੇ ਕੋਲ ਆਇਆ ਅਤੇ ਉਹ ਲੋਕਾਂ ਨਾਲ ਮਿਲ ਕੇ ਪੌਲੁਸ ਅਤੇ ਬਰਨਾਬਾਸ ਅੱਗੇ ਬਲ਼ੀਆਂ ਚੜ੍ਹਾਉਣੀਆਂ ਚਾਹੁੰਦਾ ਸੀ।