-
ਰਸੂਲਾਂ ਦੇ ਕੰਮ 15:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਜਦੋਂ ਉਹ ਯਰੂਸ਼ਲਮ ਪਹੁੰਚੇ, ਤਾਂ ਮੰਡਲੀ ਅਤੇ ਰਸੂਲਾਂ ਅਤੇ ਬਜ਼ੁਰਗਾਂ ਨੇ ਉਨ੍ਹਾਂ ਦਾ ਖ਼ੁਸ਼ੀ-ਖ਼ੁਸ਼ੀ ਸੁਆਗਤ ਕੀਤਾ ਅਤੇ ਪੌਲੁਸ ਤੇ ਬਰਨਾਬਾਸ ਨੇ ਉਨ੍ਹਾਂ ਸਾਰੇ ਕੰਮਾਂ ਬਾਰੇ ਦੱਸਿਆ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੇ ਸਨ।
-