ਰਸੂਲਾਂ ਦੇ ਕੰਮ 17:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਅਤੇ ਹਵਾਲੇ ਦੇ ਦੇ ਕੇ ਉਨ੍ਹਾਂ ਨੂੰ ਸਮਝਾਇਆ ਤੇ ਸਾਬਤ ਕੀਤਾ ਕਿ ਮਸੀਹ ਲਈ ਦੁੱਖ ਝੱਲਣਾ+ ਅਤੇ ਮਰੇ ਹੋਇਆਂ ਵਿੱਚੋਂ ਜੀਉਂਦਾ ਹੋਣਾ ਜ਼ਰੂਰੀ ਸੀ+ ਅਤੇ ਉਸ ਨੇ ਇਹ ਵੀ ਕਿਹਾ: “ਯਿਸੂ ਹੀ ਮਸੀਹ ਹੈ ਜਿਸ ਬਾਰੇ ਮੈਂ ਤੁਹਾਨੂੰ ਦੱਸ ਰਿਹਾ ਹਾਂ।” ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 17:3 ਗਵਾਹੀ ਦਿਓ, ਸਫ਼ੇ 134-135
3 ਅਤੇ ਹਵਾਲੇ ਦੇ ਦੇ ਕੇ ਉਨ੍ਹਾਂ ਨੂੰ ਸਮਝਾਇਆ ਤੇ ਸਾਬਤ ਕੀਤਾ ਕਿ ਮਸੀਹ ਲਈ ਦੁੱਖ ਝੱਲਣਾ+ ਅਤੇ ਮਰੇ ਹੋਇਆਂ ਵਿੱਚੋਂ ਜੀਉਂਦਾ ਹੋਣਾ ਜ਼ਰੂਰੀ ਸੀ+ ਅਤੇ ਉਸ ਨੇ ਇਹ ਵੀ ਕਿਹਾ: “ਯਿਸੂ ਹੀ ਮਸੀਹ ਹੈ ਜਿਸ ਬਾਰੇ ਮੈਂ ਤੁਹਾਨੂੰ ਦੱਸ ਰਿਹਾ ਹਾਂ।”