ਰਸੂਲਾਂ ਦੇ ਕੰਮ 20:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਪੌਲੁਸ ਨੇ ਅਫ਼ਸੁਸ+ ਜਾਣ ਦੀ ਬਜਾਇ ਸਿੱਧਾ ਅੱਗੇ ਜਾਣ ਦਾ ਫ਼ੈਸਲਾ ਕੀਤਾ ਸੀ ਤਾਂਕਿ ਉਸ ਨੂੰ ਏਸ਼ੀਆ ਜ਼ਿਲ੍ਹੇ ਵਿਚ ਸਮਾਂ ਨਾ ਗੁਜ਼ਾਰਨਾ ਪਵੇ। ਉਹ ਇਸ ਲਈ ਛੇਤੀ ਕਰ ਰਿਹਾ ਸੀ ਕਿ ਜੇ ਹੋ ਸਕੇ, ਤਾਂ ਉਹ ਪੰਤੇਕੁਸਤ ਦੇ ਤਿਉਹਾਰ ਦੇ ਦਿਨ ਯਰੂਸ਼ਲਮ+ ਪਹੁੰਚ ਜਾਵੇ।
16 ਪੌਲੁਸ ਨੇ ਅਫ਼ਸੁਸ+ ਜਾਣ ਦੀ ਬਜਾਇ ਸਿੱਧਾ ਅੱਗੇ ਜਾਣ ਦਾ ਫ਼ੈਸਲਾ ਕੀਤਾ ਸੀ ਤਾਂਕਿ ਉਸ ਨੂੰ ਏਸ਼ੀਆ ਜ਼ਿਲ੍ਹੇ ਵਿਚ ਸਮਾਂ ਨਾ ਗੁਜ਼ਾਰਨਾ ਪਵੇ। ਉਹ ਇਸ ਲਈ ਛੇਤੀ ਕਰ ਰਿਹਾ ਸੀ ਕਿ ਜੇ ਹੋ ਸਕੇ, ਤਾਂ ਉਹ ਪੰਤੇਕੁਸਤ ਦੇ ਤਿਉਹਾਰ ਦੇ ਦਿਨ ਯਰੂਸ਼ਲਮ+ ਪਹੁੰਚ ਜਾਵੇ।