ਰਸੂਲਾਂ ਦੇ ਕੰਮ 21:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਉਸ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰਬੰਦ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ: “ਪਵਿੱਤਰ ਸ਼ਕਤੀ ਇਹ ਕਹਿੰਦੀ ਹੈ, ‘ਜਿਸ ਇਨਸਾਨ ਦਾ ਇਹ ਕਮਰਬੰਦ ਹੈ, ਉਸ ਨੂੰ ਯਹੂਦੀ ਯਰੂਸ਼ਲਮ ਵਿਚ ਇਸੇ ਤਰ੍ਹਾਂ ਬੰਨ੍ਹਣਗੇ+ ਅਤੇ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”+ ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 21:11 ਗਵਾਹੀ ਦਿਓ, ਸਫ਼ੇ 177-178, 189
11 ਉਸ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰਬੰਦ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ: “ਪਵਿੱਤਰ ਸ਼ਕਤੀ ਇਹ ਕਹਿੰਦੀ ਹੈ, ‘ਜਿਸ ਇਨਸਾਨ ਦਾ ਇਹ ਕਮਰਬੰਦ ਹੈ, ਉਸ ਨੂੰ ਯਹੂਦੀ ਯਰੂਸ਼ਲਮ ਵਿਚ ਇਸੇ ਤਰ੍ਹਾਂ ਬੰਨ੍ਹਣਗੇ+ ਅਤੇ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”+