-
ਰਸੂਲਾਂ ਦੇ ਕੰਮ 21:19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਪੌਲੁਸ ਨੇ ਉਨ੍ਹਾਂ ਨੂੰ ਨਮਸਕਾਰ ਕੀਤਾ ਅਤੇ ਉਨ੍ਹਾਂ ਸਾਰੇ ਕੰਮਾਂ ਦੀ ਪੂਰੀ ਜਾਣਕਾਰੀ ਦਿੱਤੀ ਜੋ ਪਰਮੇਸ਼ੁਰ ਨੇ ਗ਼ੈਰ-ਯਹੂਦੀ ਕੌਮਾਂ ਵਿਚ ਉਸ ਦੇ ਪ੍ਰਚਾਰ ਰਾਹੀਂ ਕੀਤੇ ਸਨ।
-