ਰਸੂਲਾਂ ਦੇ ਕੰਮ 21:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਜਦੋਂ ਉਸ ਨੇ ਇਜਾਜ਼ਤ ਦੇ ਦਿੱਤੀ, ਤਾਂ ਪੌਲੁਸ ਨੇ ਪੌੜੀਆਂ ਵਿਚ ਖੜ੍ਹ ਕੇ ਹੱਥ ਨਾਲ ਲੋਕਾਂ ਨੂੰ ਚੁੱਪ ਕਰਨ ਦਾ ਇਸ਼ਾਰਾ ਕੀਤਾ। ਸਾਰੇ ਪਾਸੇ ਸੰਨਾਟਾ ਛਾ ਗਿਆ ਤੇ ਉਸ ਨੇ ਉਨ੍ਹਾਂ ਨਾਲ ਇਬਰਾਨੀ ਭਾਸ਼ਾ ਵਿਚ ਗੱਲ ਕਰਨੀ ਸ਼ੁਰੂ ਕੀਤੀ।+ ਉਸ ਨੇ ਕਿਹਾ:
40 ਜਦੋਂ ਉਸ ਨੇ ਇਜਾਜ਼ਤ ਦੇ ਦਿੱਤੀ, ਤਾਂ ਪੌਲੁਸ ਨੇ ਪੌੜੀਆਂ ਵਿਚ ਖੜ੍ਹ ਕੇ ਹੱਥ ਨਾਲ ਲੋਕਾਂ ਨੂੰ ਚੁੱਪ ਕਰਨ ਦਾ ਇਸ਼ਾਰਾ ਕੀਤਾ। ਸਾਰੇ ਪਾਸੇ ਸੰਨਾਟਾ ਛਾ ਗਿਆ ਤੇ ਉਸ ਨੇ ਉਨ੍ਹਾਂ ਨਾਲ ਇਬਰਾਨੀ ਭਾਸ਼ਾ ਵਿਚ ਗੱਲ ਕਰਨੀ ਸ਼ੁਰੂ ਕੀਤੀ।+ ਉਸ ਨੇ ਕਿਹਾ: