ਰਸੂਲਾਂ ਦੇ ਕੰਮ 23:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਪੌਲੁਸ ਨੇ ਮਹਾਸਭਾ ਵੱਲ ਧਿਆਨ ਨਾਲ ਦੇਖ ਕੇ ਕਿਹਾ: “ਭਰਾਵੋ, ਮੈਂ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਅੱਜ ਦੇ ਦਿਨ ਤਕ ਬਿਲਕੁਲ ਸਾਫ਼ ਜ਼ਮੀਰ+ ਨਾਲ ਜੀਵਨ ਗੁਜ਼ਾਰਿਆ ਹੈ।”
23 ਪੌਲੁਸ ਨੇ ਮਹਾਸਭਾ ਵੱਲ ਧਿਆਨ ਨਾਲ ਦੇਖ ਕੇ ਕਿਹਾ: “ਭਰਾਵੋ, ਮੈਂ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਅੱਜ ਦੇ ਦਿਨ ਤਕ ਬਿਲਕੁਲ ਸਾਫ਼ ਜ਼ਮੀਰ+ ਨਾਲ ਜੀਵਨ ਗੁਜ਼ਾਰਿਆ ਹੈ।”