-
ਰਸੂਲਾਂ ਦੇ ਕੰਮ 23:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਜਦੋਂ ਝਗੜਾ ਬਹੁਤ ਜ਼ਿਆਦਾ ਵਧ ਗਿਆ, ਤਾਂ ਫ਼ੌਜ ਦਾ ਸੈਨਾਪਤੀ ਡਰ ਗਿਆ ਕਿ ਕਿਤੇ ਉਹ ਪੌਲੁਸ ਦੇ ਟੋਟੇ-ਟੋਟੇ ਨਾ ਕਰ ਦੇਣ। ਇਸ ਲਈ ਉਸ ਨੇ ਫ਼ੌਜੀਆਂ ਨੂੰ ਹੁਕਮ ਦਿੱਤਾ ਕਿ ਉਹ ਜਾ ਕੇ ਪੌਲੁਸ ਨੂੰ ਉਨ੍ਹਾਂ ਦੇ ਵਿੱਚੋਂ ਕੱਢ ਲਿਆਉਣ ਅਤੇ ਫ਼ੌਜੀਆਂ ਦੇ ਰਹਿਣ ਦੀ ਜਗ੍ਹਾ ਲੈ ਜਾਣ।
-