-
ਰਸੂਲਾਂ ਦੇ ਕੰਮ 24:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਫਿਰ ਉਸ ਨੇ ਫ਼ੌਜੀ ਅਫ਼ਸਰ ਨੂੰ ਹੁਕਮ ਦਿੱਤਾ ਕਿ ਪੌਲੁਸ ਨੂੰ ਹਿਰਾਸਤ ਵਿਚ ਰੱਖਿਆ ਜਾਵੇ, ਪਰ ਉਸ ਨੂੰ ਕੁਝ ਖੁੱਲ੍ਹ ਦਿੱਤੀ ਜਾਵੇ ਅਤੇ ਉਸ ਦੇ ਦੋਸਤਾਂ-ਮਿੱਤਰਾਂ ਨੂੰ ਉਸ ਦੀ ਸੇਵਾ-ਟਹਿਲ ਕਰਨ ਤੋਂ ਨਾ ਰੋਕਿਆ ਜਾਵੇ।
-