ਰਸੂਲਾਂ ਦੇ ਕੰਮ 25:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਫ਼ੇਸਤੁਸ ਯਹੂਦੀਆਂ ਨੂੰ ਖ਼ੁਸ਼ ਕਰਨਾ ਚਾਹੁੰਦਾ ਸੀ,+ ਇਸ ਲਈ ਉਸ ਨੇ ਪੌਲੁਸ ਨੂੰ ਪੁੱਛਿਆ: “ਕੀ ਤੂੰ ਯਰੂਸ਼ਲਮ ਜਾਣਾ ਚਾਹੁੰਦਾ ਹੈਂ ਤਾਂਕਿ ਉੱਥੇ ਮੇਰੀ ਹਾਜ਼ਰੀ ਵਿਚ ਇਨ੍ਹਾਂ ਮਸਲਿਆਂ ਬਾਰੇ ਤੇਰਾ ਨਿਆਂ ਕੀਤਾ ਜਾਵੇ?” ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 25:9 ਗਵਾਹੀ ਦਿਓ, ਸਫ਼ੇ 197-198 ਪਹਿਰਾਬੁਰਜ,12/15/2001, ਸਫ਼ੇ 23-24
9 ਫ਼ੇਸਤੁਸ ਯਹੂਦੀਆਂ ਨੂੰ ਖ਼ੁਸ਼ ਕਰਨਾ ਚਾਹੁੰਦਾ ਸੀ,+ ਇਸ ਲਈ ਉਸ ਨੇ ਪੌਲੁਸ ਨੂੰ ਪੁੱਛਿਆ: “ਕੀ ਤੂੰ ਯਰੂਸ਼ਲਮ ਜਾਣਾ ਚਾਹੁੰਦਾ ਹੈਂ ਤਾਂਕਿ ਉੱਥੇ ਮੇਰੀ ਹਾਜ਼ਰੀ ਵਿਚ ਇਨ੍ਹਾਂ ਮਸਲਿਆਂ ਬਾਰੇ ਤੇਰਾ ਨਿਆਂ ਕੀਤਾ ਜਾਵੇ?”