-
ਰਸੂਲਾਂ ਦੇ ਕੰਮ 25:17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਇਸ ਲਈ ਜਦੋਂ ਉਹ ਇੱਥੇ ਆਏ, ਤਾਂ ਮੈਂ ਬਿਨਾਂ ਦੇਰ ਕੀਤੇ ਅਗਲੇ ਹੀ ਦਿਨ ਨਿਆਂ ਦੇ ਸਿੰਘਾਸਣ ਉੱਤੇ ਬੈਠ ਗਿਆ ਅਤੇ ਉਸ ਕੈਦੀ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ।
-