-
ਰਸੂਲਾਂ ਦੇ ਕੰਮ 26:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਮੈਂ ਸਾਰੇ ਸਭਾ ਘਰਾਂ ਵਿਚ ਉਨ੍ਹਾਂ ਨੂੰ ਕਈ ਵਾਰ ਸਜ਼ਾ ਦੇ ਕੇ ਮਜਬੂਰ ਕਰਨ ਦੀ ਕੋਸ਼ਿਸ਼ ਕੀਤੀ ਕਿ ਉਹ ਮਸੀਹ ਨੂੰ ਤਿਆਗ ਦੇਣ। ਮੈਂ ਉਨ੍ਹਾਂ ਉੱਤੇ ਇੰਨਾ ਕ੍ਰੋਧਵਾਨ ਸੀ ਕਿ ਮੈਂ ਦੂਸਰੇ ਸ਼ਹਿਰਾਂ ਵਿਚ ਵੀ ਜਾ ਕੇ ਉਨ੍ਹਾਂ ਉੱਤੇ ਅਤਿਆਚਾਰ ਕਰਦਾ ਸੀ।
-