18 ਤਾਂਕਿ ਤੂੰ ਉਨ੍ਹਾਂ ਦੀਆਂ ਅੱਖਾਂ ਖੋਲ੍ਹੇਂ+ ਅਤੇ ਉਨ੍ਹਾਂ ਨੂੰ ਹਨੇਰੇ ਵਿੱਚੋਂ ਕੱਢ ਕੇ+ ਚਾਨਣ ਵਿਚ ਲਿਆਵੇਂ+ ਅਤੇ ਸ਼ੈਤਾਨ ਦੇ ਵੱਸ ਵਿੱਚੋਂ ਛੁਡਾ ਕੇ+ ਪਰਮੇਸ਼ੁਰ ਕੋਲ ਲਿਆਵੇਂ। ਫਿਰ ਮੇਰੇ ਉੱਤੇ ਨਿਹਚਾ ਕਰਨ ਕਰਕੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਾਫ਼ੀ ਮਿਲੇਗੀ+ ਅਤੇ ਹੋਰ ਪਵਿੱਤਰ ਸੇਵਕਾਂ ਦੇ ਨਾਲ ਉਨ੍ਹਾਂ ਨੂੰ ਵੀ ਵਿਰਾਸਤ ਮਿਲੇਗੀ।’