ਰਸੂਲਾਂ ਦੇ ਕੰਮ 26:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਪਰ ਪਰਮੇਸ਼ੁਰ ਦੀ ਮਦਦ ਨਾਲ ਮੈਂ ਹੁਣ ਤਕ ਛੋਟੇ-ਵੱਡੇ ਸਾਰਿਆਂ ਨੂੰ ਗਵਾਹੀ ਦੇ ਰਿਹਾ ਹਾਂ। ਪਰ ਮੈਂ ਉਨ੍ਹਾਂ ਗੱਲਾਂ ਦੀ ਹੀ ਗਵਾਹੀ ਦੇ ਰਿਹਾ ਹਾਂ ਜਿਨ੍ਹਾਂ ਦੇ ਹੋਣ ਬਾਰੇ ਨਬੀਆਂ ਦੀਆਂ ਲਿਖਤਾਂ ਅਤੇ ਮੂਸਾ ਦੇ ਕਾਨੂੰਨ ਵਿਚ ਲਿਖਿਆ ਹੋਇਆ ਹੈ,+
22 ਪਰ ਪਰਮੇਸ਼ੁਰ ਦੀ ਮਦਦ ਨਾਲ ਮੈਂ ਹੁਣ ਤਕ ਛੋਟੇ-ਵੱਡੇ ਸਾਰਿਆਂ ਨੂੰ ਗਵਾਹੀ ਦੇ ਰਿਹਾ ਹਾਂ। ਪਰ ਮੈਂ ਉਨ੍ਹਾਂ ਗੱਲਾਂ ਦੀ ਹੀ ਗਵਾਹੀ ਦੇ ਰਿਹਾ ਹਾਂ ਜਿਨ੍ਹਾਂ ਦੇ ਹੋਣ ਬਾਰੇ ਨਬੀਆਂ ਦੀਆਂ ਲਿਖਤਾਂ ਅਤੇ ਮੂਸਾ ਦੇ ਕਾਨੂੰਨ ਵਿਚ ਲਿਖਿਆ ਹੋਇਆ ਹੈ,+