ਰਸੂਲਾਂ ਦੇ ਕੰਮ 26:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਅਸਲ ਵਿਚ, ਰਾਜਾ ਅਗ੍ਰਿੱਪਾ ਜਿਸ ਨਾਲ ਮੈਂ ਬੇਝਿਜਕ ਹੋ ਕੇ ਗੱਲ ਕਰ ਰਿਹਾ ਹਾਂ, ਇਨ੍ਹਾਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ; ਮੈਨੂੰ ਪੂਰਾ ਯਕੀਨ ਹੈ ਕਿ ਇਨ੍ਹਾਂ ਵਿੱਚੋਂ ਕੋਈ ਵੀ ਗੱਲ ਉਸ ਤੋਂ ਲੁਕੀ ਹੋਈ ਨਹੀਂ ਹੈ ਕਿਉਂਕਿ ਇਹ ਗੱਲਾਂ ਲੁਕ-ਛਿਪ ਕੇ ਨਹੀਂ ਕੀਤੀਆਂ ਗਈਆਂ।+
26 ਅਸਲ ਵਿਚ, ਰਾਜਾ ਅਗ੍ਰਿੱਪਾ ਜਿਸ ਨਾਲ ਮੈਂ ਬੇਝਿਜਕ ਹੋ ਕੇ ਗੱਲ ਕਰ ਰਿਹਾ ਹਾਂ, ਇਨ੍ਹਾਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ; ਮੈਨੂੰ ਪੂਰਾ ਯਕੀਨ ਹੈ ਕਿ ਇਨ੍ਹਾਂ ਵਿੱਚੋਂ ਕੋਈ ਵੀ ਗੱਲ ਉਸ ਤੋਂ ਲੁਕੀ ਹੋਈ ਨਹੀਂ ਹੈ ਕਿਉਂਕਿ ਇਹ ਗੱਲਾਂ ਲੁਕ-ਛਿਪ ਕੇ ਨਹੀਂ ਕੀਤੀਆਂ ਗਈਆਂ।+