ਰੋਮੀਆਂ 1:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਭਾਵੇਂ ਉਹ ਪਰਮੇਸ਼ੁਰ ਨੂੰ ਜਾਣਦੇ ਸਨ, ਫਿਰ ਵੀ ਉਨ੍ਹਾਂ ਨੇ ਉਸ ਨੂੰ ਉਹ ਮਹਿਮਾ ਨਹੀਂ ਦਿੱਤੀ ਜਿਸ ਦਾ ਉਹ ਹੱਕਦਾਰ ਹੈ ਅਤੇ ਨਾ ਹੀ ਉਸ ਦਾ ਧੰਨਵਾਦ ਕੀਤਾ, ਸਗੋਂ ਉਹ ਵਿਅਰਥ ਸੋਚਾਂ ਸੋਚਣ ਲੱਗ ਪਏ ਅਤੇ ਉਨ੍ਹਾਂ ਦੇ ਮੂਰਖ ਦਿਲਾਂ ਉੱਤੇ ਹਨੇਰਾ ਛਾ ਗਿਆ।+
21 ਭਾਵੇਂ ਉਹ ਪਰਮੇਸ਼ੁਰ ਨੂੰ ਜਾਣਦੇ ਸਨ, ਫਿਰ ਵੀ ਉਨ੍ਹਾਂ ਨੇ ਉਸ ਨੂੰ ਉਹ ਮਹਿਮਾ ਨਹੀਂ ਦਿੱਤੀ ਜਿਸ ਦਾ ਉਹ ਹੱਕਦਾਰ ਹੈ ਅਤੇ ਨਾ ਹੀ ਉਸ ਦਾ ਧੰਨਵਾਦ ਕੀਤਾ, ਸਗੋਂ ਉਹ ਵਿਅਰਥ ਸੋਚਾਂ ਸੋਚਣ ਲੱਗ ਪਏ ਅਤੇ ਉਨ੍ਹਾਂ ਦੇ ਮੂਰਖ ਦਿਲਾਂ ਉੱਤੇ ਹਨੇਰਾ ਛਾ ਗਿਆ।+