ਰੋਮੀਆਂ 4:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਦੂਜੇ ਪਾਸੇ ਜਦੋਂ ਕੋਈ ਇਨਸਾਨ ਆਪਣੇ ਕੰਮਾਂ ʼਤੇ ਭਰੋਸਾ ਕਰਨ ਦੀ ਬਜਾਇ ਪਰਮੇਸ਼ੁਰ ਉੱਤੇ ਨਿਹਚਾ ਕਰਦਾ ਹੈ ਜਿਹੜਾ ਪਾਪੀਆਂ ਨੂੰ ਧਰਮੀ ਠਹਿਰਾਉਂਦਾ ਹੈ, ਤਾਂ ਉਸ ਨੂੰ ਆਪਣੀ ਨਿਹਚਾ ਕਰਕੇ ਧਰਮੀ ਠਹਿਰਾਇਆ ਜਾਂਦਾ ਹੈ।+ ਰੋਮੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 4:5 ਪਹਿਰਾਬੁਰਜ (ਸਟੱਡੀ),12/2023, ਸਫ਼ਾ 3
5 ਦੂਜੇ ਪਾਸੇ ਜਦੋਂ ਕੋਈ ਇਨਸਾਨ ਆਪਣੇ ਕੰਮਾਂ ʼਤੇ ਭਰੋਸਾ ਕਰਨ ਦੀ ਬਜਾਇ ਪਰਮੇਸ਼ੁਰ ਉੱਤੇ ਨਿਹਚਾ ਕਰਦਾ ਹੈ ਜਿਹੜਾ ਪਾਪੀਆਂ ਨੂੰ ਧਰਮੀ ਠਹਿਰਾਉਂਦਾ ਹੈ, ਤਾਂ ਉਸ ਨੂੰ ਆਪਣੀ ਨਿਹਚਾ ਕਰਕੇ ਧਰਮੀ ਠਹਿਰਾਇਆ ਜਾਂਦਾ ਹੈ।+