ਰੋਮੀਆਂ 7:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਲਈ ਜੇ ਉਹ ਆਪਣੇ ਪਤੀ ਦੇ ਜੀਉਂਦੇ-ਜੀ ਕਿਸੇ ਹੋਰ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਬਦਚਲਣ ਕਹਾਉਂਦੀ ਹੈ।+ ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਉਸ ਦੇ ਕਾਨੂੰਨ ਤੋਂ ਛੁੱਟ ਜਾਂਦੀ ਹੈ। ਇਸ ਲਈ ਜੇ ਉਹ ਕਿਸੇ ਹੋਰ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਬਦਚਲਣ ਨਹੀਂ ਹੁੰਦੀ।+
3 ਇਸ ਲਈ ਜੇ ਉਹ ਆਪਣੇ ਪਤੀ ਦੇ ਜੀਉਂਦੇ-ਜੀ ਕਿਸੇ ਹੋਰ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਬਦਚਲਣ ਕਹਾਉਂਦੀ ਹੈ।+ ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਉਸ ਦੇ ਕਾਨੂੰਨ ਤੋਂ ਛੁੱਟ ਜਾਂਦੀ ਹੈ। ਇਸ ਲਈ ਜੇ ਉਹ ਕਿਸੇ ਹੋਰ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਬਦਚਲਣ ਨਹੀਂ ਹੁੰਦੀ।+